RAM RAHIM

ਰਾਮ ਰਹੀਮ ਅਤੇ ਉਸ ਦੇ ਚਾਰ ਸਾਥੀਆਂ ਨੂੰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ ਤਕਰੀਬਨ ਦੋ ਦਹਾਕੇ ਪਹਿਲਾਂ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਚਾਰ ਹੋਰ ਲੋਕ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦੀਲ ਹਨ। ਰਾਮ ਰਹੀਮ 31 ਲੱਖ ਰੁਪਏ ਦਾ ਜੁਰਮਾਨਾ ਵੀ ਅਦਾ ਕਰੇਗਾ। ਹੋਰ ਦੋਸ਼ੀ ਅਬਦਿਲ […]

Gurmeet-ram-rahim-granted-parole-for-48-hours-to-meet-his-ailing-mother

ਗੁਰਮੀਤ ਰਾਮ ਰਹੀਮ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ 48 ਘੰਟਿਆਂ ਲਈ ਪੈਰੋਲ ਦਿੱਤੀ ਗਈ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਹਰਿਆਣਾ ਦੀ ਸੁਨਾਰੀਆ ਜੇਲ੍ਹ ‘ਚੋਂ ਪੈਰੋਲ ਉਤੇ ਬਾਹਰ ਆ ਗਏ ਹਨ। ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਮਾਂ ਦੀ ਬਿਮਾਰੀ ਦੇ ਚਲਦਿਆਂ 48 ਘੰਟਿਆਂ ਲਈ ਪੈਰੋਲ ਦਿੱਤੀ ਹੈ। ਰਾਮ ਰਹੀਮ ਨੂੰ 48 ਘੰਟਿਆਂ ਲਈ ਪੈਰੋਲ ਮਿਲ ਗਈ ਹੈ। ਉਨ੍ਹਾਂ ਨੂੰ ਅੱਜ ਸਵੇਰੇ 6 ਵਜੇ ਸੁਨਾਰੀਆ ਜੇਲ੍ਹ ਵਿਚੋਂ […]

gurmeet ram rahin parole dismissed

ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਨਾ-ਮਨਜ਼ੂਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਇਸ ਵਾਰ ਫਿਰ ਨਾ-ਮਨਜ਼ੂਰ ਹੋ ਗਈ ਹੈ। ਇਸ ਪੈਰੋਲ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਰੱਦ ਕੀਤਾ ਗਿਆ ਹੈ। ਦੱਸ ਦੇਈਏ ਕੁੱਝ ਦਿਨ ਪਹਿਲਾਂ ਹੀ […]

Ram Rhim

ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢਣ ਲਈ ਹਰਿਆਣਾ ਸਰਕਾਰ ਲਾ ਰਹੀ ਹੈ ਪੂਰਾ ਜ਼ੋਰ

ਹਰਿਆਣਾ ਵਿੱਚ ਚੜ੍ਹਦੇ ਸਾਲ ਹੀ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਹਰਿਆਣਾ ਵਿੱਚ ਭਾਜਪਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਅਰਜ਼ੀ ਤੇ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੂਰੇ ਯਤਨ ਕਰ ਰਹੀ ਹੈ। ਇੱਕ ਪਾਸੇ ਸਿਰਸਾ ਜੇਲ੍ਹ ਪ੍ਰਸ਼ਾਸਨ ਰਾਮ ਰਹੀਮ ਦੀ ਪੈਰੋਲ ਅਰਜ਼ੀ ਤੇ ਪੂਰੀ ਕਾਰਵਾਈ ਕਰ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਸਰਕਾਰ ਦੇ ਮੰਤਰੀ ਡੇਰਾ […]

Gurmeet Ram Rahim

ਬੇਅਦਬੀ ਤੇ ਗੋਲੀਕਾਂਡ ਮੈਲੇ ਚ ਰਾਮ ਰਹੀਮ ਤੋਂ ਪੁੱਛਗਿੱਛ ਲਈ S.I.T ਨੂੰ ਅਦਾਲਤ ਵੱਲੋਂ ਹਰੀ ਝੰਡੀ

ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ SIT ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਫ਼ਰੀਦਕੋਟ ਅਦਾਲਤ ਨੇ ਐਸਆਈਟੀ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ। […]

dera sirsa chief ram rahim

ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ SIT ਦੀ ਟੀਮ ਹੁਣ ਡੇਰਾ ਮੁਖੀ ਰਾਮ ਰਹੀਮ ਤੋਂ ਕਰੇਗੀ ਪੁੱਛਗਿੱਛ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਦੀ ਤਿਆਰੀ ਖਿੱਚ ਰਹੀ ਹੈ। ਜਬਰ ਜਨਾਹ ਤੇ ਹੱਤਿਆ ਦੇ ਦੋਸ਼ਾਂ ਤਹਿਤ ਰੋਹਤਕ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅਦਾਲਤ ਕੋਲੋਂ ਪ੍ਰਵਾਨਗੀ ਮੰਗੀ ਹੈ। ਇਹ ਵੀ […]