Ranjit-bawa-removes-controversial-lines-of-his-new-song

ਰਣਜੀਤ ਬਾਵਾ ਨੇ ਆਪਣੇ ਨਵੇਂ ਗੀਤ ਦੀਆਂ ਵਿਵਾਦਪੂਰਨ ਲਾਈਨਾਂ ਹਟਾਈਆਂ

ਪੰਜਾਬੀ ਲੋਕ ਗਾਇਕ ਰਣਜੀਤ ਬਾਵਾ ਦੇ ਗੀਤ ਅਕਸਰ ਹੀ ਸਮਾਜ ਤੇ ਰਿਸ਼ਤਿਆਂ ਨਾਲ ਜੁੜੇ ਹੁੰਦੇ ਹਨ। ਰਣਜੀਤ ਦਾ ਰਿਲੀਜ਼ ਹੋਇਆ ਗੀਤ ‘ਕਿੰਨੇ ਆਏ ਕਿੰਨੇ ਗਏ ਪਾਰਟ-2‘ ਵੀ ਵਿਵਾਦਾਂ ਦਾ ਹਿੱਸਾ ਬਣਿਆ। ਗੀਤ ਦੀ ਇੱਕ ਲਾਈਨ ਦੇ ਉੱਪਰ ਦਲਿਤ ਭਾਈਚਾਰੇ ਨੇ ਇਤਰਾਜ਼ ਜਤਾਇਆ ਦਲਿਤ ਸਮਾਜ ਸਦਾ ਆਪਣਾ ਭਾਈਚਾਰਾ ਹੈ, ਸਾਰੇ ਸਾਡੇ ਭੈਣ-ਭਰਾ ਹਨ। ਕੋਸ਼ਿਸ਼ ਕਰਾਂਗੇ ਅੱਗੇ […]

These Punjabi Stars Come in support of the Farmers

ਗੁਰਦਾਸ ਮਾਨ , ਗਿੱਪੀ ਗਰੇਵਾਲ ਸਮੇਤ ਇਨ੍ਹਾਂ ਸਿਤਾਰਿਆਂ ਨੇ ਉਠਾਈ ਕਿਸਾਨਾਂ ਦੇ ਹੱਕ ਵਿੱਚ ਆਵਾਜ਼

ਕੇਂਦਰੀ ਖੇਤੀ ਬਿੱਲਾਂ ਦੇ ਖਿਲਾਫ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਅਪਣੀ ਆਵਾਜ਼ ਬੁਲੰਦ ਕੀਤੀ। ਇਸ ਬਿੱਲ ਖਿਲਾਫ ਵੱਖ -ਵੱਖ ਜੱਥੇਬੰਦੀਆਂ ਅਤੇ ਰਾਜਨੈਤਿਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਅਜਿਹੇ ਵਿੱਚ ਪੰਜਾਬੀ ਕਲਾਕਾਰ ਵੀ ਖੇਤੀ ਬਿਲਾਂ ਦਾ ਖੁੱਲ ਕੇ ਵਿਰੋਧ ਕਰ ਰਹੇ ਹਨ। ਹੁਣ ਗਿੱਪੀ ਗਰੇਵਾਲ ਨੇ ਵੀ ਸ਼ੋਸ਼ਲ ਮੀਡਿਆ ਤੇ ਖੇਤੀ ਬਿਲਾਂ ਖਿਲਾਫ […]

Ranjeet Bawa come in support of farmers against the bill

ਖੇਤੀ ਬਿੱਲ ਦਾ ਵਿਰੋਧ ਵਿੱਚ ਡਟੇ ਕਿਸਾਨਾਂ ਦੇ ਹੱਕ ਵਿੱਚ ਬੋਲੇ ਰਣਜੀਤ ਬਾਵਾ, PM ਮੋਦੀ ਨੂੰ ਕਹੀ ਇਹ ਗੱਲ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾ ਨਾਲ ਡਟੇ ਗਾਇਕ ਰਣਜੀਤ ਬਾਵਾ ਨੇ ਮੋਦੀ ਸਰਕਾਰ ਨੁੰ ਅਪੀਲ ਕੀਤੀ ਹੈ ਕੀ ਇਹ ਬਿੱਲ ਨਾ ਲਾਗੂ ਕੀਤੇ ਜਾਣ। ਬਾਵਾ ਨੇ ਪ੍ਰਧਾਨ ਮੰਤਰੀ ਨੂੰ ਟੈਗ ਕਰਦਿਆਂ ਟਵੀਟ ਕੀਤਾ। ਬਾਵਾ ਨੇ ਲਿਖਿਆ ਕੀ ਮੋਦੀ ਜੀ ਪੰਜਾਬ ਦੇ 80% ਲੋਕ ਖੇਤੀ ਤੇ ਨਿਰਭਰ ਹਨ। ਤੁਹਾਡੇ ਖੇਤੀ ਬਿੱਲ ਪੰਜਾਬ ਅਤੇ ਹਰਿਆਣਾ ਦੇ […]

ranjit-bawa-khanda-song-leaked

ਰਣਜੀਤ ਬਾਵਾ ਦਾ ‘ਖੰਡਾ’ ਗੀਤ ਹੋਇਆ ਲੀਕ, ਸੋਸ਼ਲ ਮੀਡਿਆ ਤੇ ਕੱਢੀ ਭੜ੍ਹਾਸ

ਰਣਜੀਤ ਬਾਵਾ ਕਿਸੇ ਵੀ ਜਾਣ ਪਹਿਚਾਣ ਦੇ ਮਹੁਤਾਜ ਨਹੀਂ। ਆਪਣੀ ਸਾਫ ਸੁਥਰੀ ਗਾਇਕੀ ਅਤੇ ਅਦਾਕਾਰੀ ਦੇ ਸਦਕਾ ਦਿਨ ਦੁੱਗਣੀ ਤੇ ਰਾਤ ਚੋਗਣੀ ਤਰੱਕੀ ਕਰਨ ਵਾਲੇ ਰਣਜੀਤ ਬਾਵਾ ਅਕਸਰ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਰਹਿੰਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਸੋਸ਼ਲ ਮੀਡੀਆ ਤੇ ਆਪਣਾ ਗੁੱਸਾ ਜਾਹਿਰ ਕੀਤਾ ਹੈ। ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ […]

“ਡੈਡੀ ਕੂਲ ਮੁੰਡੇ ਫੂਲ 2” ਨਾਲ ਜੱਸੀ ਗਿੱਲ ਅਤੇ ਰਣਜੀਤ ਬਾਵਾ ਆਪਣੇ ਫੈਨਜ਼ ਦੇਣਗੇ ਵੱਡਾ ਸਰਪ੍ਰਾਈਜ਼

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜੱਸੀ ਗਿੱਲ ਅਤੇ ਰਣਜੀਤ ਬਾਵਾ ਆਪਣੀ ਆ ਰਹੀ ਨਵੀਂ ਫ਼ਿਲਮ “ਡੈਡੀ ਕੂਲ ਮੁੰਡੇ ਫੂਲ 2” ਨਾਲ ਆਪਣੇ ਫੈਨਜ਼ ਨੂੰ ਵੱਡਾ ਸਰਪ੍ਰਾਈਜ਼ ਦੇਣਗੇ। “ਡੈਡੀ ਕੂਲ ਮੁੰਡੇ ਫੂਲ” 2013 ਦੀ ਹਿੱਟ ਫਿਲਮ ਸੀ। ਜਿਸ ਵਿੱਚ ਅਮਰਿੰਦਰ ਗਿੱਲ, ਉਪਾਸਨਾ ਸਿੰਘ, ਅਮਰ ਨੂਰੀ ਅਤੇ ਜਸਵਿੰਦਰ ਭੱਲਾ ਵਰਗੇ ਮਸ਼ਹੂਰ ਅਦਾਕਾਰਾਂ ਨੇ ਆਪਣਾ ਬਹੁਤ ਖ਼ੂਬ ਰੋਲ […]