Bhagwant Mann manpreet Badal Sukhpal Khaira

ਮਾਨ ਦਾ ਖਹਿਰਾ ਤੇ ਇੱਕ ਹੋਰ ਹਮਲਾ , ਮਨਪ੍ਰੀਤ ਬਾਦਲ ਤੋਂ ਸਿੱਖਿਆ ਲੈਣ ਦੀ ਦਿੱਤੀ ਨਸੀਹਤ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸੁਖਪਾਲ ਖਹਿਰਾ ਦੇ ਪਾਰਟੀ ਛੱਡਣ ਦੇ ਫੈਸਲੇ ਮਗਰੋਂ ਨਿੱਤ ਨਵਾਂ ਸ਼ਬਦੀ ਹਮਲਾ ਕੀਤਾ ਜਾ ਰਿਹਾ ਹੈ। ਹੁਣ ਮਾਨ ਨੇ ਖਹਿਰਾ ਨੂੰ ਮਨਪ੍ਰੀਤ ਬਾਦਲ ਤੋਂ ਸੇਧ ਲੈਣ ਦੀ ਗੱਲ ਕਰਦਿਆਂ ਵਿਧਾਇਕੀ ਛੱਡਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਜਦ ਪੀਪਲਜ਼ ਪਾਰਟੀ ਆਫ਼ ਪੰਜਾਬ […]

ranjit singh brahmpura

ਖਹਿਰਾ ਜਾਂ ਮਾਨ, ਕਿਸਦਾ ਸਾਥ ਦੇਣਗੇ ਬ੍ਰਹਮਪੁਰਾ ?

ਪੰਜਾਬ ਵਿੱਚ ਸਿਆਸੀ ਗੱਠਜੋੜ ਹੋਣ ਦੀਆਂ ਸੰਭਾਵਨਾ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਸਿਆਸੀ ਧਿਰਾਂ ਇਕ ਦੂਜੇ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਫੂਕ ਫੂਕ ਕੇ ਪੈਰ ਰੱਖ ਰਹੀਆਂ ਹਨ ਹਾਲ ਹੀ ਵਿੱਚ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੀ ਰਾਤ ਮੁਲਾਕਾਤ ਕੀਤੀ। ਸ਼੍ਰੋਮਣੀ […]

bhagwant mann and Ranjit Singh Brahmpura

ਖਹਿਰਾ ਦੇ ਇਸਤੀਫੇ ਮਗਰੋਂ ਟਕਸਾਲੀਆਂ ਕੋਲ ਪਹੁੰਚੇ ਭਗਵੰਤ ਮਾਨ

ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਚੜ੍ਹਣਾ ਸ਼ੁਰੂ ਹੋ ਗਿਆ ਹੈ। ਦਿੱਲੀ ਤੇ ਪੰਜਾਬ ਵਿੱਚ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਵਾਲੇ ਲੀਡਰਾਂ ਨਾਲ ਅੰਮ੍ਰਿਤਸਰ ਵਿੱਚ ਮੁਲਾਕਾਤ […]