Punjab records more than 7,000 new recoveries in 24 hours

ਪੰਜਾਬ ਵਿੱਚ 24 ਘੰਟਿਆਂ ਵਿੱਚ 7,000 ਤੋਂ ਵੱਧ ਨਵੀਆਂ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ

ਮੰਗਲਵਾਰ ਸ਼ਾਮ ਤੱਕ 24 ਘੰਟਿਆਂ ਵਿੱਚ covid-19 ਦੇ 8,668 ਨਵੇਂ ਮਾਮਲਿਆਂ ਦੀ ਰਿਪੋਰਟ ਹੋਣ ਤੋਂ ਬਾਅਦ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 4,59,268 ਹੋ ਗਈ ਹੈ। ਲੁਧਿਆਣਾ ਵਿੱਚ covid -19 ਦੇ 1386 ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਐਸਏਐਸ ਨਗਰ ਵਿੱਚ 1020, ਫਾਜ਼ਿਲਕਾ 702, ਬਠਿੰਡਾ 682, ਪਟਿਆਲਾ 638, ਜਲੰਧਰ 571, ਮਾਨਸਾ […]

India reports 3,82 lakh new cases in 24 hours

ਭਾਰਤ ਨੇ 24 ਘੰਟਿਆਂ ਵਿੱਚ 3,82 ਲੱਖ ਨਵੇਂ ਮਾਮਲਿਆਂ ਦੀ ਰਿਪੋਰਟ , 3780 ਮੌਤਾਂ

ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 3,82,315 ਨਵੇਂ ਮਾਮਲੇ ਸਾਹਮਣੇ ਆਏ ਹਨ। 24 ਘੰਟਿਆਂ ‘ਚ 3,780 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ‘ਚ ਹੁਣ ਕੋਰੋਨਾ ਪੀੜਤਾਂ ਦੀ ਕੁਲ ਗਿਣਤੀ 2,06,65,148 ਤੱਕ ਪਹੁੰਚ ਗਈ ਹੈ। […]

India breaking records of corona cases

ਭਾਰਤ ‘ਚ ਕੋਰੋਨਾ ਕੇਸਾਂ ਦੇ ਟੁੱਟ ਰਹੇ ਰਿਕਾਰਡ, ਅੱਜ ਦੇ ਅੰਕੜੇ ਖਤਰਨਾਕ

ਭਾਰਤ ਵਿੱਚ ਲਗਾਤਾਰ 9 ਵੇਂ ਦਿਨ  ਵੀ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਭਾਰਤ ਵਿਚ ਕੋਰੋਨਾ ਕੇਸਾਂ ਦੇ ਟੁੱਟ ਰਹੇ ਰਿਕਾਰਡ ਦੇਸ਼ ’ਚ ਪਹਿਲੀ ਵਾਰ 3.86 ਲੱਖ ਆਏ ਕੇਸ 24 ਘੰਟਿਆਂ ਦੌਰਾਨ 3498 ਲੋਕਾਂ ਦੀ ਹੋਈ ਮੌਤ ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ […]

India reports 3.79 lakh new cases ,3645 deaths

ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਹੁਣ ਤੱਕ 28 ਕਰੋੜ 44 ਲੱਖ ਤੋਂ ਵੱਧ ਕੋਰੋਨ ਦੇ ਟੈਸਟ ਕੀਤੇ ਜਾ ਚੁੱਕੇ ਹਨ। ਰੋਜ਼ਾਨਾ ਪੌਜ਼ੇਟੀਵਿਟੀ ਰੇਟ 21 ਪ੍ਰਤੀਸ਼ਤ ਤੋਂ ਵੱਧ ਹੈ। ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 379,257 ਨਵੇਂ ਕੋਰੋਨਾ ਮਾਮਲੇ […]