ਭਾਰਤ ਚ 24 ਘੰਟਿਆਂ ਵਿੱਚ 43,733 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ
ਭਾਰਤ ਚ ਪਿਛਲੇ 24 ਘੰਟਿਆਂ ਵਿੱਚ 43,733 ਨਵੇਂ ਕੋਵਿਡ-19 ਮਾਮਲੇ, 930 ਮੌਤਾਂ ਦੀ ਰਿਪੋਰਟ ਕੀਤੀ ਹੈ। ਇਸ ਦੇ ਨਾਲ ਹੀ 47,240 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਅਜੇ 3,06,63,665 ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ 2,97,99,534 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ। ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,04,211ਤੱਕ ਪਹੁੰਚ ਗਈ ਹੈ ਸਰਗਰਮ ਮਾਮਲੇ […]