ਕੋਰੋਨਾ ਦੇ ਮਾਮਲੇ ਲਗਾਤਾਰ ਤੀਜੇ ਦਿਨ ਵਧੇ, 24 ਘੰਟਿਆਂ ਵਿੱਚ 2.76 ਲੱਖ ਨਵੇਂ ਮਾਮਲੇ, 3874 ਮੌਤਾਂ
ਪਿਛਲੇ 24 ਘੰਟਿਆਂ ‘ਚ 2,76,110 ਨਵੇਂ ਕੋਰੋਨਾ ਕੇਸ ਆਏ ਤੇ 3,874 ਇਨਫੈਕਟਡ ਮਰੀਜ਼ਾਂ ਦੀ ਜਾਨ ਚਲੀ ਗਈ। ਉੱਥੇ ਹੀ 3,69,077 ਲੋਕ ਕੋਰੋਨਾ ਨਾਲ ਠੀਕ ਵੀ ਹੋਏ ਹਨ। ਯਾਨੀ 96, 841 ਐਕਟਿਵ ਕੇਸ ਘਟੇ ਹਨ । ਇਸ ਤੋਂ ਪਹਿਲਾਂ ਮੰਗਲਵਾਰ ਨੂੰ 2.67 ਲੱਖ, ਸੋਮਵਾਰ 2.63 ਲੱਖ ਨਵੇਂ ਕੇਸ ਦਰਜ ਕੀਤੇ ਗਏ ਹਨ। ਦੇਸ਼ਭਰ ‘ਚ 18 ਕਰੋੜ, 70 ਲੱਖ, […]