15 August Breaking News: 15 ਅਗਸਤ ਨੂੰ ਗੁਰਪਤਵੰਤ ਪੰਨੂੰ ਵੱਲੋਂ ਲਾਲ ਕਿਲ੍ਹੇ ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਘੋਸ਼ਣਾ, ਸੁਰੱਖਿਆ ਵਿੱਚ ਕੀਤਾ ਵਾਧਾ
15 August Breaking News: ਇੰਟੈਲੀਜੈਂਸ ਬਿਊਰੋ (IB) ਵੱਲੋਂ ਸੁਤੰਤਰਤਾ ਦਿਵਸ ਯਾਨੀ 15 ਅਗਸਤ ਨੂੰ ਇਕ ਵੱਡਾ ਚੇਤਾਵਨੀ ਜਾਰੀ ਕੀਤੀ ਗਈ ਹੈ। ਚੇਤਾਵਨੀ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਰਹਿੰਦੇ ਸਿਖਸ ਫਾਰ ਜਸਟਿਸ ਦੇ ਸਲਾਹਕਾਰ, ਗੁਰਪਤਵੰਤ ਸਿੰਘ ਪੰਨੂੰ ਨੇ 14, 15 ਅਤੇ 16 ਅਗਸਤ ਨੂੰ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਸਿੱਖਾਂ ਨੂੰ 1.25 […]