Deep-sidhus-bail-plea-to-be-hearing-in-court-today-in-delhi-violence-case

ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਤੀਸ ਹਜ਼ਾਰੀ ਅਦਾਲਤ ਵਿੱਚ ਅੱਜ ਹੋਵੇਗੀ ਸੁਣਵਾਈ

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮੁੱਖ ਦੋਸ਼ੀ ਦੀਪ ਸਿੱਧੂ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਹੋਵੇਗੀ। ਹੁਣ ਇਹ ਦੇਖਣਾ ਹੋਵੇਗਾ ਕਿ ਦੀਪ ਸਿੱਧੂ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ। ਵਕੀਲਾਂ ਮੁਤਾਬਕ ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਦੀ ਪੂਰੀ ਉਮੀਦ ਹੈ ,ਕਿਉਂਕਿ ਕਿਉਂਕਿ 26 ਜਨਵਰੀ ਹਿੰਸਾ ਮਾਮਲੇ […]