Lakha-Sidhana-gets-relief-from-Republic-Day-violence-case

ਗਣਤੰਤਰ ਦਿਵਸ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਨੂੰ ਰਾਹਤ, 20 ਜੁਲਾਈ ਤੱਕ ਨਹੀਂ ਹੋਵੇਗੀ ਗ੍ਰਿਫਤਾਰੀ

ਗਣਤੰਤਰ ਦਿਵਸ ’ਤੇ ਲਾਲ ਕਿਲਾ ਵਿਖੇ ਹੋਈ ਹਿੰਸਾ ਸਬੰਧੀ ਕਥਿਤ ਤੌਰ ’ਤੇ ਗੈਂਗਸਟਰ ਤੋਂ ਵਰਕਰ ਬਣੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰੀ ਤੋਂ ਦਿੱਤੀ ਗਈ ਅੰਤਰਿਮ ਰਾਹਤ ਦੀ ਮਿਆਦ ਸ਼ਨੀਵਾਰ ਹੋਰ 20 ਜੁਲਾਈ ਤੱਕ ਵਧਾ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਚੀਜ਼ਾਂ ਵਿਚ ਦਖ਼ਲ ਨਹੀਂ ਦੇਵੇਗੀ 20 ਜੁਲਾਈ ਤੱਕ ਗ੍ਰਿਫ਼ਤਾਰ ਨਾ ਕਰਨ ਦਾ ਨਿਰਦੇਸ਼ ਦਿੱਤਾ। ਮਾਣਯੋਗ ਜੱਜ […]

Deep Sidhu convicted of violence in farmers rally gets bail

ਕਿਸਾਨ ਰੈਲੀ ਵਿੱਚ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ ‘ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ […]

Next hearing of Deepu Sidhu case on 12th

ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ

26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਵੀਰਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਸੁਣਵਾਈ ਹੋਈ। ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ […]

Deep Sidhu did not get bail even today

ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ

ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ। ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਪੰਜਾਬੀ ਕਲਾਕਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੀਸ ਹਜ਼ਾਰੀ ਅਦਾਲਤ ਵਿੱਚ […]

Youth-Ranjit-Singh-granted-bail-in-Lal-Fort-violence-case

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨੌਜਵਾਨ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਵਾਂਸ਼ਹਿਰ ਦੇ ਪਿੰਡ ਕਾਜਮਪੁਰ ਦੇ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ। ਸਿਰਸਾ ਤੇ ਕਾਲਕਾ ਨੇ ਦੱਸਿਆ ਕਿ ਰਣਜੀਤ ਸਿੰਘ ਨੂੰ 32 ਹੋਰ ਨੌਜਵਾਨਾਂ ਨਾਲ […]

Court reserved verdict till 4 pm on petition filed by Deep Sidhu

ਲਾਲ ਕਿਲ੍ਹਾ ਮਾਮਲਾ: ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

  ਦੀਪ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।ਉਹਨਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ‘ਤੇ ਲੱਗੇ ਸੀਸੀਟੀਵੀ ਦੀ ਫੁਟੇਜ ਵੀ ਸੁਰੱਖਿਅਤ ਰੱਖੀ ਜਾਵੇ। ਜਾਣਕਾਰੀ ਅਨੁਸਾਰ ਨਿਰਪੱਖ ਜਾਂਚ ਲਈ ਦੀਪ ਸਿੱਧੂ ਵਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ […]

Red-fort-violence-mastermind-deep-sidhu-arrested-says-delhi-police

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ

ਗਣਤੰਤਰ ਦਿਵਸ ‘ਤੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦਾ ਦੋਸ਼ੀ ਦੀਪ ਸਿੱਧੂ ਸਪੈਸ਼ਲ ਸੈਲ ਪੁਲਸ ਨੇ ਗਿ੍ਰਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਦੀਪ ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਹੋਈ ਟਰੈਕਟਰ ਪਰੇਡ ਦੌਰਾਨ ਭੜਕਾਈ ਗਈ ਹਿੰਸਾ ਦਾ ਮੁਲਜ਼ਮ ਮੰਨਿਆ ਗਿਆ। ਜਿਸ ਉੱਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਰਖਿਆ ਗਿਆ ਸੀ। ਦਿੱਲੀ ਲਾਲ […]