police-should-not-disturb-people-regarding-referendum-2020-bains

Ludhiana News: Referendum 2020 ਨੂੰ ਲੈ ਕੇ ਆਮ ਲੋਕਾਂ ਨੂੰ ਪਰੇਸ਼ਾਨ ਨਾ ਕਰੇ ਪੁਲਿਸ: ਸਿਮਰਜੀਤ ਬੈਂਸ

Ludhiana News: ਐੱਮ. ਐੱਲ. ਏ. ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਡੀ. ਜੀ. ਪੀ. ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਪੁਲਸ ਵਲੋਂ ਲੋਕਾਂ ਨੂੰ ਬਿਨ੍ਹਾ ਵਜ੍ਹਾ ਰੈਫਰੈਂਡਮ ਦੀ ਆੜ੍ਹ ‘ਚ ਤੰਗ ਨਾ ਕੀਤਾ ਜਾਵੇ। ਬੈਂਸ ਨੇ ਕਿਹਾ ਕਿ ਪੰਜਾਬ ਨੇ ਤਕਰੀਬਨ ਦੋ ਦਹਾਕਿਆਂ ਤੋਂ ਵੱਧ ਕਾਲੇ ਦੌਰ ਦਾ ਸੰਤਾਪ […]

referendum-2020-sukhi-chahal-vs-pannu

Referendum 2020 News: ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਨੇ ਪੰਨੂ ਦੁਆਰਾ Referendum 2020 ਲਈ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਨੂੰ ਦੱਸਿਆ ਜਾਅਲੀ

Referendum 2020 News: ਅਮਰੀਕਾ ਸਥਿਤ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਤੇ ਚੇਅਰਮੈਨ ਸੁੱਖੀ ਚਾਹਲ ਨੇ ਇਕ ਟਵੀਟ ਕਰ ਕੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਸਿੱਖਸ ਫਾਰ ਜਸਟਿਸ (ਐਸ. ਐਫ. ਜੇ.) ਵਲੋਂ ਰੈਫਰੈਂਡਮ -2020 ਦੇ ਨਾਮ ‘ਤੇ ਕੀਤੀ ਜਾ ਰਹੀ ਵੋਟਰ ਰਜਿਸਟ੍ਰੇਸ਼ਨ ਦੇ ਡਾਟਾ […]

high-alert-in-amritsar-for-sikhs-for-justice

Referendum 2020 News: Sikhs For Justice ਨੂੰ ਲੈ ਕੇ ਅਮ੍ਰਿਤਸਰ ਵਿੱਚ ਹਾਈ ਅਲਰਟ

Referendum 2020 News: ਸਿਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿੱਖ ਕੇ 4 ਜੁਲਾਈ ਨੂੰ ਪੰਜਾਬ ਦੀ ਅਜ਼ਾਦੀ ਦੇ ਗੈਰ ਸਰਕਾਰੀ ਰੈਫਰੈਂਡਮ ਲਈ ਪੰਜਾਬ ‘ਚ ਵੋਟਰ ਰਜਿਸਟ੍ਰੇਸ਼ਨ ਖੋਲ੍ਹਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮਰਥਨ ਲੈਣ ਦੀ ਗੱਲ ਕਹੀ ਹੈ। ਪੰਨੂ ਨੇ […]

punjab-police-file-2-firs-against-gurpatwant-pannu-and-his-associates

Referendum 2020 News: Referendum 2020 ਦੇ ਸੰਸਥਾਪਕ ਗੁਰਪਤਵੰਤ ਪੰਨੂ ਅਤੇ ਉਹ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਨੇ ਕੀਤੇ 2 ਪਰਚੇ ਦਰਜ

Referendum 2020 News: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਦੇ ਗੁਰਪਤਵੰਤ ਸਿੰਘ ਪੰਨੂੰ ਨੂੰ ਅੱਤਵਾਦੀ ਐਲਾਨ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਉਸ ਅਤੇ ਉਸ ਦੇ ਸਹਿਯੋਗੀ ਐੱਸ. ਐੱਫ. ਜੇ. ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਖਿਲਾਫ ਅੰਮ੍ਰਿਤਸਰ ਅਤੇ ਕਪੂਰਥਲਾ ‘ਚ […]

gurpatwant-pannu-and-9-more-khalistani-terrorist

Referendum 2020 News: ਪੰਜਾਬ ਦੇ ਵਿੱਚ ਅੱਤਵਾਦ ਦੀ ਹਵਾ ਦੇਣ ਲਈ ਗੁਰਪਤਵੰਤ ਪਨੂੰ ਸਣੇ 9 ਜਾਣਿਆ ਨੂੰ ਐਲਾਨਿਆ ਖਾਲਿਸਤਾਨੀ ਅੱਤਵਾਦੀ

Referendum 2020 News: ਗ੍ਰਹਿ ਮੰਤਰਾਲਾ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨੇਤਾ ਵਾਧਵਾ ਸਿੰਘ ਸਣੇ 9 ਲੋਕਾਂ ਨੂੰ ਪੰਜਾਬ ‘ਚ ਅੱਤਵਾਦ ਨੂੰ ਫਿਰ ਹਵਾ ਦੇਣ ਦੇ ਲਈ ਅੱਤਵਾਦੀ ਐਲਾਨ ਕੀਤਾ ਹੈ। ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਬਿਆਨ ਮੁਤਾਬਕ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਸਿੱਖ ਯੂਥ ਫੈੱਡਰੇਸ਼ਨ ਦੇ ਚੀਫ ਲਖਬੀਰ […]

referendum-2020-gurpatwant-singh-pannu-treason

Referendum 2020: Referendum 2020 ਦੇ ਸੰਸਥਾਪਕ ਗੁਰਪਤਵੰਤ ਪੰਨੂ ਦੁਆਰਾ ਫੌਜੀਆਂ ਨੂੰ ਆਪਣੇ ਦੇਸ਼ ਖਿਲਾਫ ਭੜਕਾਉਣ ਤੇ ਦੇਸ਼ ਧ੍ਰੋਹ ਦਾ ਕੇਸ ਦਰਜ

Referendum 2020: ਰੈਫਰੈਂਡਮ 2020 ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੁਰਾਲੀ ਪੁਲਸ ਨੇ ਦੇਸ਼ਧ੍ਰੋਹ ਅਤੇ ਭਾਰਤੀ ਫ਼ੌਜ ਦੇ ਜਵਾਨਾਂ ਨੂੰ ਆਪਣੇ ਦੇਸ਼ ਵਿਰੁੱਧ ਉਕਸਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਕੇਸ ਦਰਜ ਕਰਨ ਦੀ ਪ੍ਰਕਿਰਿਆ ਸਦਰ ਥਾਣਾ ਕੁਰਾਲੀ ਵਿਚ ਹੋਈ। ਡੀ. ਐੱਸ. ਪੀ. ਮੁੱਲਾਂਪੁਰ ਅਮਰੋਜ ਸਿੰਘ ਮੁਤਾਬਕ ਪੁਲਸ ਦੇ ਹੱਥ ਇਕ ਪ੍ਰੀ-ਰਿਕਾਰਡਿਡ ਮੈਸੇਜ ਲੱਗਿਆ […]