registration-portal-block-for-referendum-2020

Sikhs For Justice: ਭਾਰਤ ਸਰਕਾਰ ਨੇ Referendum 2020 ਦੇ ਰੂਸੀ ਪੋਰਟਲ ਨੂੰ ਕੀਤਾ ਬਲੌਕ, ਸਾਰੀਆਂ ਕੋਸਿਸਾਂ ਤੇ ਫਿਰਿਆ ਪਾਣੀ

Sikhs For Justice: ਖਾਲਿਸਤਾਨੀ ਸੰਗਠਨ ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਐਲਾਨ ਤੋਂ ਬਾਅਦ 4 ਜੁਲਾਈ ਨੂੰ ਰੂਸੀ ਵੈਬਸਾਈਟ ਰਾਹੀਂ ‘ਰੈਫਰੈਂਡਮ 2020’ ਦੀ ਵੋਟਿੰਗ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਭਾਰਤ ਦੀਆਂ ਖੁਫੀਆ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ। ਹੁਣ ਭਾਰਤ ਨੇ ਐਕਸ਼ਨ ਲੈਂਦਿਆਂ […]

big-statement-made-by-simarjit-bains-on-referendum-2020

Ludhiana Latest News: ਭਾਰਤ ਸਰਕਾਰ ਵਲੋਂ ਗੁਰਪਤਵੰਤ ਪੰਨੂ ਸਮੇਤ 9 ਜਾਣਿਆ ਨੂੰ ਅੱਤਵਾਦੀ ਕਰਾਰ ਦੇਣ ਤੇ ਸਿਮਰਜੀਤ ਬੈਂਸ ਨੇ ਦਿੱਤਾ ਵੱਡਾ ਬਿਆਨ

Ludhiana Latest News: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕੇਂਦਰ ਸਰਕਾਰ ਵੱਲੋਂ 9 ਖਾਲਿਸਤਾਨੀ ਅੱਤਵਾਦੀ ਐਲਾਨਣ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਉਨ੍ਹਾਂ ਨੂੰ ਕੀ ਮੁਸ਼ਕਿਲ ਹੈ ਅਤੇ ਕਿਉਂ ਇਹ ਵੱਖਰੇ ਸੂਬੇ ਦੀ ਮੰਗ ਕਰ ਰਹੇ ਹਨ। ਇਸ ਬਾਰੇ ਵਿਚਾਰ ਹੋਣੀ ਚਾਹੀਦੀ […]

punjab-police-file-2-firs-against-gurpatwant-pannu-and-his-associates

Referendum 2020 News: Referendum 2020 ਦੇ ਸੰਸਥਾਪਕ ਗੁਰਪਤਵੰਤ ਪੰਨੂ ਅਤੇ ਉਹ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਨੇ ਕੀਤੇ 2 ਪਰਚੇ ਦਰਜ

Referendum 2020 News: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਦੇ ਗੁਰਪਤਵੰਤ ਸਿੰਘ ਪੰਨੂੰ ਨੂੰ ਅੱਤਵਾਦੀ ਐਲਾਨ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਉਸ ਅਤੇ ਉਸ ਦੇ ਸਹਿਯੋਗੀ ਐੱਸ. ਐੱਫ. ਜੇ. ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਖਿਲਾਫ ਅੰਮ੍ਰਿਤਸਰ ਅਤੇ ਕਪੂਰਥਲਾ ‘ਚ […]