News of relief for Punjabis ,corona slows down

ਪੰਜਾਬੀਆਂ ਲਈ ਰਾਹਤ ਦੀਆਂ ਖ਼ਬਰ, ਕੋਰੋਨਾ ਦੀ ਰਫ਼ਤਾਰ ਘਟ ਹੋ ਰਹੀ ਹੈ, ਸਰਗਰਮ ਮਾਮਲੇ ਘਾਟ ਹੋਂਦੇ ਜਾ ਰਹੇ ਹੈ

ਪਿਛਲੇ ਤਿੰਨ ਮਹੀਨਿਆਂ ‘ਚ ਪਹਿਲੀ ਵਾਰ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਪਿਛਲੇ ਪੰਜ ਦਿਨਾਂ ਦੇ ਅੰਕੜੇ ਵੇਖੇ ਜਾਣ ਦਾ ਸੂਬੇ ਅੰਦਰ ਕੋਰੋਨਾ ਦੀ ਰਫ਼ਤਾਰ ਘਟਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਪਾਬੰਦੀਆਂ 31 ਮਈ ਤੱਕ ਵਧਾ ਦਿੱਤੀਆਂ ਹਨ। ਲੁਧਿਆਣਾ ਵਿੱਚ […]