1-died-road-accident-amritsar

Amritsar Road Accident News: ਕੈਂਟਰ ਦੀ ਟੱਕਰ ਕਾਰਨ ਪਤੀ ਦੀ ਮੌਤ, ਪਤਨੀ ਜ਼ਖਮੀ

Amritsar Road Accident News: ਮੋਟਰਸਾਈਕਲ ‘ਤੇ ਜਾ ਰਹੇ ਪਤੀ ਪਤਨੀ ਨੂੰ ਇੱਕ ਤੇਜ਼ ਰਫਤਾਰ ਕੈਂਟਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਜੋੜਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ ਲਿਜਾਂਦੇ ਸਮੇਂ ਪਤੀ ਦੀ ਮੌਤ ਹੋ ਗਈ। ਕੈਂਟਰ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ ਜਿਸ ਦੀ ਪੁਲਿਸ ਦੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। […]