terrible-road-accident-occurred-on-dividing-road-of-sector-19-20-chandigarh

Chandigarh Road Accident News: ਚੰਡੀਗੜ੍ਹ ਸੈਕਟਰ 19/20 ਸੈਕਟਰ ਦੇ ਡਿਵਾਈਡਿੰਗ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕ ਹੋਏ ਜ਼ਖਮੀ

Chandigarh Road Accident News: ਸੈਕਟਰ 19/20 ਦੀ ਡਿਵਾਈਡਿੰਗ ਰੋਡ ਤੇ ਇੱਕ ਤੇਜ਼ ਰਫ਼ਤਾਰ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋਏ ਹਨ।ਪੁਲਿਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾ ਇੱਕ ਬਾਇਕ ਸਵਾਰ ਨੂੰ ਟੱਕਰ […]