Ludhiana Robbery News: ਲੁਧਿਆਣਾ ਦੇ ਵਿੱਚ ਲੁੱਟ ਦੀ ਸਭ ਤੋਂ ਵੱਡੀ ਵਾਰਦਾਤ, 30 ਕਿਲੋ ਸੋਨਾ ਲੈ ਕੇ ਹੋਏ ਫ਼ਰਾਰ
Ludhiana Robbery News: ਲੁਧਿਆਣਾ ਵਿੱਚ ਸੋਮਵਾਰ ਨੂੰ ਲੁੱਟਮਾਰ ਦੀ ਸਭ ਤੋਂ ਵੱਡੀ ਘਟਨਾ ਵਾਪਰੀ। ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਨੇੜੇ ਗੋਲਡ ਲੋਨ ਦੇਣ ਵਾਲੀ ਕੰਪਨੀ IIFL ਨੂੰ ਚਾਰ ਲੁਟੇਰਿਆਂ ਨੇ ਦਿਨ ਦਿਹਾੜੇ ਲੁੱਟ ਲਿਆ। ਲੁਟੇਰਿਆਂ ਵੱਲੋਂ ਤਕਰੀਬਨ 30 ਕਿਲੋ ਸੋਨਾ ਲੁੱਟਣ ਦੀ ਸੰਭਾਵਨਾ ਹੈ, ਜਿਸ ਦੀ ਕੀਮਤ ਲਗਭਗ 12 ਕਰੋੜ ਰੁਪਏ […]