Channi and Sidhu

ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਤੇ ਪੰਜਾਬ ਸਰਕਾਰ ਵਿਧਾਨ ਸਭਾ ਸ਼ੈਸ਼ਨ ਬੁਲਾਏਗੀ

ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨਾਲ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ। ਨੋਟੀਫਿਕੇਸ਼ਨ ਨੂੰ ਰੱਦ ਕਰਨ ਲਈ ਨਵੰਬਰ […]

Sukhbir Singh Badal

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਵੱਲ ਲਾਉਣਾ ਚਾਹੁੰਦੀ ਹੈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਪਾਕਿਸਤਾਨ ਦੇ ਨਾਲ ਕੰਡਿਆਲੀ ਤਾਰ ਦੀ ਵਾੜ ਤੋਂ ਤਿੰਨ ਰਾਜਾਂ ਵਿੱਚ ਸਰਹੱਦੀ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਨੂੰ ਪੰਜਾਹ ਕਿਲੋਮੀਟਰ ਤੱਕ ਵਧਾਉਣ ਦੇ ਕੇਂਦਰ ਦੇ ਫੈਸਲੇ ਨੂੰ ਵਾਪਸ ਲੈਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸ਼੍ਰੋਮਣੀ […]

Sukhbir Singh Badal

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਯਾਤਰਾ “ਗੱਲ ਪੰਜਾਬ” ਦੀ 6 ਦਿਨਾਂ ਲਈ ਟਾਲੀ

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਆਪਣੀ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ “ਗੱਲ ਪੰਜਾਬ ਦੀ” ਨੂੰ ਛੇ ਦਿਨਾਂ ਲਈ ਰੋਕ ਦਿੱਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਤਾਂ ਜੋ ਅਕਾਲੀਆਂ ਦਾ ਕਿਸਾਨਾਂ ਦੇ ਅੰਦੋਲਨ ਨੂੰ “ਸਮਰਥਨ” ਦੁਹਰਾਇਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ […]

Anil Joshi

ਸੀਨੀਅਰ ਆਗੂ ਅਨਿਲ ਜੋਸ਼ੀ ਦੀ ਅਕਾਲੀ ਦਲ ‘ਚ ਜਾਣ ਦੀ ਤਿਆਰੀ

ਪਿਛਲੇ ਮਹੀਨੇ ਭਾਜਪਾ ਤੋਂ ਗਏ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਗੱਲ ਦੀ ਜੋਸ਼ੀ ਨੇ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਉਹ ਬਿਨਾਂ ਸ਼ਰਤ ਸ਼ਾਮਲ ਹੋ ਰਹੇ ਹਨ। “ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਸ਼ਾਮਲ ਹੋ […]

punjab bjp

ਪੰਜਾਬ ਬੀਜੇਪੀ ਸਾਹਮਣੇ ਵੱਡੀ ਚੁਣੌਤੀ ! ਜਨਵਰੀ ‘ਚ ਹੋਏਗਾ ਭਵਿੱਖ ਤਹਿ

ਭਾਜਪਾ 1996 ਤੋਂ ਪੰਜਾਬ ਵਿੱਚ ਅਕਾਲੀ ਦਲ ਨਾਲ ਚੋਣ ਲੜ ਰਹੀ ਹੈ ਪਰ 24 ਸਾਲ ਪੁਰਾਣੇ ਗਠਜੋੜ ਨੇ ਨਵੇਂ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਟੁੱਟ ਗਈ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੱਡ ਨੇ ਇਕੱਲੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਪੰਜਾਬ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਕਾਲੀ ਦਲ ਨਾਲ ਗੱਠਜੋੜ ਤੋੜ ਕੇ […]

sukhdev-singh-dhindsa-became-the-president-of-the-new-shiromani-akali-dal

Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਬਣੇ ਨਵੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Sukhdev Singh Dhindsa: ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਦੇਵ ਢੀਂਡਸਾ ਵਲੋਂ ਨਵੀਂ ਪਾਰਟੀ ਦਾ ਨਾਂ ‘ਸ਼੍ਰੋਮਣੀ ਅਕਾਲੀ ਦਲ’ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਸਰਬ ਸੰਮਤੀ ਨਾਲ ਅਕਾਲੀ ਦਲ […]

sad vs congress

ਬਿਕਰਮ ਮਜੀਠੀਆ ਅਤੇ ਸੁਖਜਿੰਦਰ ਰੰਧਾਵਾ ਆਮੋ-ਸਾਹਮਣੇ

ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਵਿਚਾਲੇ ਤਲਖੀ ਇੰਨੀ ਵਧ ਗਈ ਹੈ ਕਿ ਇੱਕ-ਦੂਜੇ ਨੂੰ ਗੁੰਡੇ ਤੇ ਕਾਤਲ ਤੱਕ ਕਹਿ ਰਹੇ ਹਨ। ਅੱਜ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਉੱਪਰ ਗੈਂਗਸਟਰਾਂ ਨਾਲ ਸਬੰਧਾਂ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਢਿੱਲਵਾਂ ਦੇ ਸਾਬਕਾ ਸਰਪੰਚ ਦੇ ਕਾਤਲਾਂ ਨੂੰ ਰੰਧਾਵਾ ਦੀ ਹੀ ਸ਼ਹਿ ਹੈ। ਉਨ੍ਹਾਂ […]

sukhdev-singh-dhindsa-resigns-as-group-leader

ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਸੁਖਦੇਵ ਸਿੰਘ ਢੀਂਡਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਸਭ ਤੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗਰੁੱਪ ਦੇ ਸੀਨੀਅਰ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹ […]

ravneet singh bittu ludhiana

ਬਿਕਰਮ ਸਿੰਘ ਮਜੀਠੀਆ ਦੇ ਲਾਏ ਦੋਸ਼ਾਂ ਦਾ ਰਵਨੀਤ ਸਿੰਘ ਬਿੱਟੂ ਵੱਲੋਂ ਤਿੱਖਾ ਜੁਆਬ

ਪਿਛਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਵੱਲੋਂ ਐੱਸ.ਐੱਚ.ਓ. ਪ੍ਰੇਮ ਸਿੰਘ ਦੀ ਬਹਾਲੀ ਨੂੰ ਲੈ ਕੇ ਕਾਂਗਰਸ ਪਾਰਟੀ ਤੇ ਬਹੁਤ ਤਰਾਂ ਦੇ ਸਵਾਲ ਖੜ੍ਹੇ ਕੀਤੇ ਗਏ ਸਨ। ਜਿਸ ਨੂੰ ਲੈ ਕੇ ਕਾਂਗਰਸ ਦੇ ਕੈਬਿਨਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੱਖਾ ਜੁਆਬ ਦਿੱਤਾ। ਰਵਨੀਤ ਸਿੰਘ ਬਿੱਟੂ […]

sad bjp alliance in punjab

ਹਰਿਆਣਾ ਵਿੱਚ ਅਕਾਲੀ-ਬੀਜੇਪੀ ਗੱਠਜੋੜ ‘ਚ ਆਈ ਤਰੇੜ ਦਾ ਪੰਜਾਬ ‘ਚ ਨਹੀਂ ਪਿਆ ਅਸਰ

ਜਲਾਲਾਬਾਦ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਇਸ ਸਮੇਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਜਿੱਥੇ ਇੱਕ ਪਾਸੇ ਹਰਿਆਣਾ ਅਕਾਲੀ-ਬੀਜੇਪੀ ਦੇ ਰਾਹ ਵੱਖ ਹੋ ਚੁੱਕੇ ਹਨ ਉੱਥੇ ਹੀ ਦੂਜੇ ਪਾਸੇ ਸੂਬੇ ਦੇ ਜਲਾਲਾਬਾਦ ਜ਼ਿਲ੍ਹੇ ‘ਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਦਫਤਰ ਦੇ ਉਦਘਾਟਨ ਸਮੇਂ ਬੀਜੇਪੀ ਵਰਕਰ ਅਕਾਲੀਆਂ ਦੇ ਨਾਲ ਨਜ਼ਰ ਆਏ। ਇਸ ਮੌਕੇ ਹੋਰ […]

bikram singh majithia

ਬਿਕਰਮ ਸਿੰਘ ਮਜੀਠੀਆ ਦਾ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਵਾਰ

ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਇੱਕ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪੰਜਾਬ ਦੀਆਂ 4 ਸੀਟਾਂ ਤੇ ਹੋ ਰਹੀਆਂ ਵਿਧਾਨ ਸਭਾ ਉੱਪ ਕੋਨਾ ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਦੇ ਵਿੱਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ […]

aman arora reacts on the statement gven by bikram singh majithia

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਪ ਨੇ ਦਿੱਤਾ ਵਿਕਰਮ ਸਿੰਘ ਮਜੀਠੀਆ ਨੂੰ ਦਿੱਤਾ ਕਰਾਰਾ ਜੁਆਬ

ਪੰਜਾਬ ਵਿੱਚ ਨਸ਼ਿਆਂ ਦਾ ਦੌਰ ਆਪਣਾ ਜ਼ੋਰ ਦਿਖਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਵਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਪਰ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦਾ ਕਹਿਣਾ ਹੈ ਕਿ ਵਿਕਰਮ ਸਿੰਘ ਮਜੀਠੀਆ ਸਹੀ ਕਹਿ ਰਹੇ ਨੇ ਪਰ ਉਹਨਾਂ ਨੂੰ ਪਿਛਲੇ 10 ਸਾਲਾਂ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਜੋ […]