Sukhbir Singh Badal

ਰਾਮ ਰਹੀਮ ਦੀ ਪੈਰੋਲ ਤੇ ਬੋਲੇ ਸੁਖਵੀਰ ਬਾਦਲ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਵਾਦ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਡੇਰਾ ਮੁਖੀ ਰਾਮ ਰਹੀਮ ਦੁਆਰਾ ਮੰਗੀ ਪੈਰੋਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰ੍ਧਾਨ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਰਾਮ ਰਹੀਮ ਨੂੰ ਪੈਰੋਲ ਦੇ ਵੀ ਦਿੰਦਾ ਹੈ ਤਾਂ ਅਸੀਂ ਉਸ ਨੂੰ ਪੰਜਾਬ ਵਿੱਚ ਵੜਨ […]

KUNWAR VIJAY PARTAP SINGH

ਐਸਆਈਟੀ ਨੇ ਕੀਤਾ ਬੇਅਦਬੀਆਂ ਤੋਂ ਲੈ ਕੇ ਗੋਲ਼ੀਕਾਂਡ ਵੱਡਾ ਖੁਲਾਸਾ, ਜਾਣੋ ਪੂਰਾ ਸੱਚ

ਚੰਡੀਗੜ੍ਹ: ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਲੈ ਕੇ ਪ੍ਰਦਰਸ਼ਨਕਾਰੀ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ, ਸਭ ਕੁਝ ਯੋਜਨਾਤਮਕ ਤਰੀਕੇ ਨਾਲ ‘ਕਰਵਾਇਆ’ ਗਿਆ। ਇਹ ਦਾਅਵਾ ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਦੀ ਪੜਤਾਲ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਬੀਤੀ 28 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਵਿੱਚ ਕੀਤਾ […]

Parkash Singh Badal

ਕਾਲੀਆਂ ਝੰਡੀਆਂ ਵਿਖਾਉਣ ਤੋਂ ਦੁਖੀ ਬਾਦਲ, ਕਿਹਾ ਭਾਵੇਂ ਵੋਟ ਨਾ ਪਾਓ ਪਰ ਕਾਲੀਆਂ ਝੰਡੀਆਂ ਵਿਖਾਉਣ ਦੀ ਕੀ ਲੋੜ !

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾਉਣ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਦੁਖੀ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇ ਕਿਸੇ ਨੇ ਵੋਟ ਨਹੀਂ ਪਾਉਣੀ ਤਾਂ ਨਾ ਪਾਏ ਪਰ ਕਾਲੀਆਂ ਝੰਡੀਆਂ ਵਿਖਾਉਣ ਦੀ ਕੀ ਲੋੜ ਹੈ। ਬਾਦਲ ਨੂੰ ਜਦੋਂ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿੱਚ ਅਕਾਲੀ ਉਮੀਦਵਾਰ ਗੁਲਜ਼ਾਰ ਰਣੀਕੇ ਨੂੰ […]

Bikram singh majithia

ਮਜੀਠੀਆ ਨੇ ਯੂਥ ਅਕਾਲੀ ਦਲ ਕਮੇਟੀ ਵਿੱਚ ਵਾਧਾ ਕਰਦਿਆਂ 8 ਯੂਥ ਆਗੂਆਂ ਨੂੰ ਕੀਤਾ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਅੱਠ ਹੋਰ ਯੂਥ ਆਗੂਆਂ ਨੂੰ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਰ ਜ਼ਿਲ੍ਹੇ ਨੂੰ […]

Sukhbir Badal

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਫੈਸਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਰਣਇੰਦਰ ਸਿੰਘ ਪੱਪੂ ਰਾਮੂਵਾਲਾ ਮੋਗਾ, ਅਮਰਜੀਤ ਸਿੰਘ ਸਿੱਧੂ ਜਲੰਧਰ, ਸੰਦੀਪ ਸਿੰਘ ਰੰਧਾਵਾ ਫ਼ਤਹਿਗੜ੍ਹ ਚੂੜੀਆਂ ਅਤੇ ਰੁਪਿੰਦਰ […]

sukhbir badal on taksali leaders

ਸੁਖਬੀਰ ਬਾਦਲ ਨੇ ਟਕਸਾਲੀ ਲੀਡਰ ਬ੍ਰਹਮਪੁਰਾ ਤੇ ਖੁੱਲ੍ਹ ਕੇ ਕੱਢੀ ਭੜਾਸ

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਟਕਸਾਲੀ ਲੀਡਰਾਂ ਦੀ ਇੱਜ਼ਤ ਭੁੱਲ ਗਈ ਹੈ। ਹੁਣ ਤੱਕ ਸੁਖਬੀਰ ਬਾਦਲ ਕਹਿੰਦੇ ਸੀ ਕਿ ਟਕਸਾਲੀ ਉਨ੍ਹਾਂ ਲਈ ਸਨਮਾਨਯੋਗ ਹਨ। ਬਾਗੀ ਟਕਸਾਲੀਆਂ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਖੁੱਲ੍ਹ ਕੇ ਬੋਲਣ ਲੱਗੇ ਹਨ। ਅੱਜ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ […]