attari railway station

ਪਾਕਿਸਤਾਨ ਵਲੋਂ ਸਮਝੌਤਾ ਐਕਸਪ੍ਰੈੱਸ ਰੱਦ ਕਰਨ ਤੇ ਭਾਰਤ ਨੇ ਵੀ ਕੀਤਾ ਪਲਟਵਾਰ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਜੰਮੂ ਕਸ਼ਮੀਰ ਸੂਬੇ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਪਹਿਲਾਂ ਪਾਕਿਸਤਾਨ ਵੱਲੋਂ ਦਿੱਲੀ-ਲਾਹੌਰ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਸੀ। ਹੁਣ ਭਾਰਤ ਸਰਕਾਰ ਨੇ ਵੀ ਇਸ ‘ਤੇ ਆਪਣੇ ਸਖ਼ਤ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤ ਸਰਕਾਰ ਨੇ ਵੀ ਦਿੱਲੀ ਤੋਂ […]

Samjhauta Express Blast Case

ਸਮਝੌਤਾ ਧਮਾਕੇ ਦੀ ਸੁਣਵਾਈ 14 ਮਾਰਚ ਤੱਕ ਟਲੀ, ਪਾਕਿ ਮਹਿਲਾ ਦੀ ਅਰਜ਼ੀ ਮਗਰੋਂ ਇਸ ਮਾਮਲੇ ‘ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ ਪਰ ਇੱਕ ਪਾਕਿਸਤਾਨੀ ਮਹਿਲਾ ਦੀ ਅਰਜ਼ੀ ਸਾਹਮਣੇ ਆਉਣ ਬਾਅਦ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਦਰਅਸਲ ਇੱਕ ਪਾਕਿਸਤਾਨੀ ਮਹਿਲਾ ਰਾਹਿਲਾ ਵਕੀਲ ਇਸ ਮਾਮਲੇ ਦੀ ਗਵਾਹ ਬਣਨਾ ਚਾਹੁੰਦੀ ਹੈ। ਉਸ ਵੱਲੋਂ ਗਵਾਹੀ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਦਾਲਤ […]

samjhauta express blast 2007

ਭਾਰਤ-ਪਾਕਿ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈਸ ਵਿੱਚ 12 ਸਾਲ ਪਹਿਲਾਂ ਵਾਪਰੇ ਬੰਬ ਧਮਾਕੇ ਦਾ ਫੈਸਲਾ ਅੱਜ

12 ਸਾਲ ਪਹਿਲਾਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲਣ ਵਾਲੀ ਰੇਲ ਸਮਝੌਤਾ ਐਕਸਪ੍ਰੈਸ ਵਿੱਚ ਵਾਪਰੇ ਬੰਬ ਧਮਾਕੇ ਦਾ ਫੈਸਲਾ ਅੱਜ ਆਉਣ ਜਾ ਰਿਹਾ ਹੈ। ਸਾਲ 2007 ਵਿੱਚ ਵਾਪਰੀ ਇਸ ਦਹਿਸ਼ਤੀ ਹਮਲੇ ਵਿੱਚ 68 ਲੋਕਾਂ ਦੀ ਮੌਤ ਹੋਈ ਸੀ। ਮਾਮਲੇ ਦੇ ਸੱਤ ਮੁਲਜ਼ਮਾਂ ਵਿੱਚੋਂ ਦੋ ਫਰਾਰ ਚੱਲ ਰਹੇ ਹਨ ਜਦਕਿ ਇੱਕ ਦੀ ਮੌਤ ਹੋ ਚੁੱਕੀ ਹੈ। ਪੰਚਕੂਲਾ […]

samjhauta express cancelled

ਭਾਰਤ-ਪਾਕਿ ਦੀ ਵਿਚਾਲੇ ਰੇਲ ਸੇਵਾ ਕੀਤੀ ਗਈ ਰੱਦ

ਦਿੱਲੀ-ਲਾਹੌਰ ਵਿਚਾਲੇ ਚੱਲਦੀ ਪਾਕਿਸਤਾਨ ਤੇ ਭਾਰਤ ਦੀ ਸਾਂਝੀ ਰੇਲ ਗੱਡੀ ਸਮਝੌਤਾ ਐਕਸਪ੍ਰੈੱਸ ਨੂੰ ਪਾਕਿਸਤਾਨ ਰੇਲਵੇ ਵੱਲੋਂ ਅੱਜ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ। ਪਾਕਿਸਤਾਨ ਸਰਕਾਰ ਨੇ ਤਣਾਅ ਦੇ ਚੱਲਦੇ ਆਰਜ਼ੀ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਟ੍ਰੇਨ ਰੱਦ ਕਰਨ ਦਾ ਫੈਸਲਾ ਵਾਪਸ ਲੈ ਲਿਆ ਗਿਆ ਸੀ। ਅੱਜ ਸਵੇਰੇ ਯਾਤਰੀ ਲਾਹੌਰ […]