Sangrur-Barnala shopkeepers and traders protest against lockdown in Punjab

ਸੰਗਰੂਰ-ਬਰਨਾਲਾ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਪੰਜਾਬ ਵਿੱਚ ਤਾਲਾਬੰਦੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ਭਰ ‘ਚ ਸਖ਼ਤੀ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ‘ਚ ਲੌਕਡਾਊਨ (Lockdown in Punjab) ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਦੁਕਾਨਦਾਰਾਂ […]

19-year-old-boy-dies-after-injecting-drugs-into-private-part-in-Sangrur

ਸੰਗਰੂਰ ਵਿੱਚ 19 ਸਾਲ ਦੇ ਬੱਚੇ ਦੀ ਨਿੱਜੀ ਹਿੱਸੇ ਵਿੱਚ ਦਵਾਈਆਂ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ

ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਕੈਪਟਨ ਸਰਕਾਰ ਨਸ਼ੇ ਦਾ ਲੱਕ ਤੋੜਨ ਦੇ ਵੱਡੇ -ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਕੇ ਖੜ੍ਹਾ ਕਰਦੀ ਹੈ। ਜਿੱਥੇ19 ਸਾਲਾਨੌਜਵਾਨ ਰਾਜ ਕਰਨ […]

sangrur-Dalit-man-jagmel-singh

ਜਗਮੇਲ ਸਿੰਘ ਕਤਲ ਕਾਂਡ ਨੂੰ ਲੈ ਕੇ ਕੈਪਟਨ ਨੇ ਦੋਸ਼ੀਆਂ ਖਿਲਾਫ ਦਿੱਤੇ ਜਾਂਚ ਦੇ ਹੁਕਮ

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਦਲਿਤ ਵਿਅਕਤੀ ਜਗਮੇਲ ਸਿੰਘ ਨੂੰ ਕਥਿਤ ਤੌਰ ਤੇ ਅਗਵਾ ਕਰਕੇ ਮਾਰਕੁੱਟ ਕਰਨ ਵਾਲੇ ਦੋਸ਼ੀਆਂ ਖਿਲਾਫ ਸਮਾਂਬੱਧ ਜਾਂਚ ਅਤੇ ਅਦਾਲਤੀ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਹਨ। ਇੱਕ ਸਰਕਾਰੀ ਬੁਲਾਰੇ ਦਾ ਕਹਿਣਾ ਹੈ ਕਿ ਸੰਗਰੂਰ ਪੁਲਿਸ ਨੇ ਸਾਰੇ 4 ਦੋਸ਼ੀਆਂ ਨੂੰ ਗਿਰਫ਼ਤਾਰ ਕਰ ਲਿਆ ਹੈ। ਉਨ੍ਹਾਂ […]

protest-in-sangrur-by-teachers

ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ਤੇ ਰੋਸ

ਸੰਗਰੂਰ ਜ਼ਿਲ੍ਹੇ ਦੇ ਲੋਕ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਲੈ ਕਾਫੀ ਸਰਗਰਮ ਹੋ ਚੁੱਕੇ ਹਨ। ਇੱਕ ਪਾਸੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ‘ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਮਗਰੋਂ ਲੋਕ ਸੜਕਾਂ ‘ਤੇ ਆ ਗਏ ਹਨ। ਦੂਜੇ ਪਾਸੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਇਸ ਮੌਕੇ […]

bhagwant-mann

ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

    ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਲੱਖ ਲਾਹਨਤਾਂ ਪਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਕੁੱਝ ਵੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਹਰਿਆਣਾ ਦੇ ਵਿੱਚ ਜਾ ਰਿਹਾ ਹੈ ਅਤੇ ਆਪਣਾ ਇਲਾਜ ਕਰਵਾਉਣ ਦਿੱਲੀ ਦੇ ਹਸਪਤਾਲ ਦੇ ਵਿੱਚ […]

bhagwant mann

ਭਗਵੰਤ ਮਾਨ ਦੀ ਮੁਹਿੰਮ ਸ਼ੁਰੂ: ਸਾਡਾ MP ਸਾਡੇ ਘਰ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਸਲਾ ਲੋਕਾਂ ਦੇ ਸਾਹਮਣੇ ਆਉਂਦਾ ਰਹਿੰਦਾ ਹੈ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਸਰਗਰਮ ਹੁੰਦੀ ਦਿਖਾਈ ਦਿੰਦੀ ਹੈ। ਲੋਕਾਂ ਦੇ ਦੁੱਖ ਤਕਲੀਫ਼ਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨੇ ਇਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦਾ ਨਾਮ ਹੈ ਸਾਡਾ MP ਸਾਡੇ […]

Bhagwant Mann Wins From Sangrur Lok Sabha Elections

ਭਗਵੰਤ ਮਾਨ ਦੀ ਜਿੱਤ ਨੇ ਤੋੜੇ ਰਿਕਾਰਡ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ […]

Sukhpal Khaira after making Punjabi Ekta Party bhagwant mann

ਖਹਿਰਾ ਦੀ ਸੰਗਰੂਰ ਤੋਂ ਭਗਵੰਤ ਮਾਨ ਵਿਰੁੱਧ ਲੋਕਸਭਾ ਚੋਣਾਂ ਲੜਨ ਦੀ ਤਿਆਰੀ!

ਦੋ ਦਿਨ ਪਹਿਲਾਂ ਹੋਂਦ ਵਿੱਚ ਆਈ ‘ਪੰਜਾਬੀ ਏਕਤਾ ਪਾਰਟੀ‘ ਦੇ ਪ੍ਰਧਾਨ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਥੰਮ੍ਹ ਕਹੇ ਜਾਂਦੇ ਸੰਸਦ ਮੈਂਬਰ ਭਗਵੰਤ ਮਾਨ ਵਿਰੁੱਧ ਹੀ ਚੋਣ ਲੜਨ ਦਾ ਮਨ ਬਣਾ ਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਬਠਿੰਡਾ ਜਾਂ ਸੰਗਰੂਰ ਤੋਂ ਲੋਕ ਸਭਾ ਚੋਣ ਲੜਨਗੇ। ਇਸ ਦੇ ਨਾਲ […]