Fatehveer Singh

ਪਿਛਲੇ 40 ਘੰਟਿਆਂ ਤੋਂ ਜ਼ਿੰਦਗੀ ਅਤੇ ਮੌਤ ਵਿਚਕਾਰ ਜੱਦੋ ਜਹਿਦ ਕਰ ਰਿਹਾ ਹੈ ਬੋਰਵੈੱਲ ਵਿੱਚ ਡਿੱਗਿਆ ਫ਼ਤਹਿ

ਸੰਗਰੂਰ : ਪਿੰਡ ਭਗਵਾਨਪੁਰਾ ਦਾ ਫ਼ਤਹਿਵੀਰ ਸਿੰਘ 6 ਜੂਨ ਕਰੀਬ 4 ਵਜੇ ਉਦੋਂ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ ਵਿਚ ਜਾ ਡਿੱਗਾ ਜਦੋਂ ਉਹ ਆਪਣੇ ਘਰ ਦੇ ਨੇੜੇ ਖੇਤਾਂ ਵਿਚ ਖੇਡ ਰਿਹਾ ਸੀ। ਲਗਭਗ 2 ਦਿਨਾਂ ਬਾਅਦ ਅੱਜ ਸਵੇਰੇ 5 ਵਜੇ ਦੇ ਕਰੀਬ ਸੀਸੀਟੀਵੀ ਕੈਮਰਿਆਂ ਵਿੱਚ ਫ਼ਤਹਿਵੀਰ ਦੇ ਸਿਰ ਹਿੱਲਣ ਦੀਆਂ ਤਸਵੀਰਾ ਸਾਹਮਣੇ […]

congress announced candidate for sangrur and anandpur sahib

ਕਾਂਗਰਸ ਨੇ ਸੰਗਰੂਰ ਤੇ ਅਨੰਦਪੁਰ ਸਾਹਿਬ ਲੋਕ ਸਭਾ ਸੀਟਾਂ ਤੇ ਐਲਾਨੇ ਉਮੀਦਵਾਰ

ਕਾਂਗਰਸ ਨੇ ਪੰਜਾਬ ਤੋਂ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਗਰੂਰ ਤੋਂ ਕੇਵਲ ਢਿੱਲੋਂ ਤੇ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੁੱਲ 11 ਉਮੀਦਵਾਰਾਂ ਦਾ ਐਲਾਨ ਹੋ ਚੁੱਕਿਆ ਹੈ। ਫਿਰੋਜ਼ਪੁਰ ਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਕੇਵਲ […]

Parminder Dhindsa road show in sangrur

ਪਰਮਿੰਦਰ ਢੀਂਡਸਾ ਦੇ ਰੋਡ ਸ਼ੋਅ ‘ਚ ਚੋਣ ਜ਼ਾਬਤੇ ਦੀ ਹੋਈ ਉਲੰਘਣਾ, ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪਣੇ ਹਲਕੇ ਅੰਦਰ ਰੋਡ ਸ਼ੋਅ ਕੱਢਿਆ ਸੀ। ਇਸ ਦੌਰਾਨ ਸੰਗਰੂਰ ਪਹੁੰਚਣ ‘ਤੇ ਰਸਤੇ ‘ਚ ਉਨ੍ਹਾਂ ਦੇ ਸਵਾਗਤ ਲਈ ਵੱਡੇ-ਵੱਡੇ ਫਲੈਕਸ ਬੋਰਡ ਲਾਏ ਗਏ ਸੀ। ਚੋਣ ਜ਼ਾਬਤੇ ਦੀ ਇਸ ਤਰ੍ਹਾਂ ਹੋਈ […]