hospital-confirm-sanjay-dutt-has-stage-4-lung-cancer

Sanjay Dutt Cancer News: ਬਾਲੀਵੁੱਡ ਦੇ ਲਈ ਆਈ ਮਾੜੀ ਖ਼ਬਰ, 4 ਸਟੇਜ ਤੇ ਹੈ ਸੰਜੈ ਦੱਤ ਨੂੰ ਫੇਫੜਿਆਂ ਦਾ ਕੈਂਸਰ

Sanjay Dutt Cancer News: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋ ਗਿਆ ਹੈ। ਮੀਡੀਆ ਰਿਪੋਰਟ ‘ਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਟੇਜ 4 ਦਾ ਲੰਗ ਕੈਂਸਰ ਹੈ। ਤਿੰਨ ਦਿਨ ਪਹਿਲਾਂ ਹੀ ਸੰਜੇ ਦੱਤ ਨੂੰ ਸਾਹ ਲੈਣ ‘ਚ ਪਰੇਸ਼ਾਨੀ ਹੋਣ ਦੇ ਚਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ। ਮੀਡੀਆ ਰਿਪੋਰਟਸ […]