sanjay-dutt-diagnosed-lungs-cancer

Sanjay Dutt Cancer News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੈ ਦੱਤ ਨੂੰ ਹੋਇਆ ਫੇਫੜਿਆਂ ਦਾ ਕੈਂਸਰ, ਇਲਾਜ ਲਈ ਅਮਰੀਕਾ ਰਵਾਨਾ ਹੋ ਸਕਦੇ ਨੇ

Sanjay Dutt Cancer News: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ ‘ਚ ਡਿਸਚਾਰਜ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ। ਫ਼ਿਲਮ ਕ੍ਰਿਟਿਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ ‘ਤੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ […]