sarpanch son arrested with 1 kg herion

ਅੰਮ੍ਰਿਤਸਰ : ਚੋਣਾਂ ਤੋਂ ਪਹਿਲਾਂ ਸਰਪੰਚ ਦੇ ਮੁੰਡੇ ਕੋਲੋਂ ਇੱਕ ਕਿੱਲੋ ‘ਚਿੱਟਾ’ ਤੇ ਹਥਿਆਰ ਬਰਾਮਦ

ਨਸ਼ਿਆਂ ਦੀ ਰੋਕਥਾਮ ਕਰਨ ਦੇ ਲਈ ਬਣੀ ਐਸਟੀਐਫ ਨੇ ਅੱਜ ਅੰਮ੍ਰਿਤਸਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ। ਅਜਨਾਲਾ ਸਬ ਡਵੀਜਨ ਅਧੀਨ ਪੈਂਦੇ ਪਿੰਡ ਖਾਨਵਾਲ ਦੇ ਮੌਜੂਦਾ ਸਰਪੰਚ ਦਾ ਲੜਕਾ ਆਪਣੇ ਸਾਥੀ ਨਾਲ ਇਹ ਨਸ਼ਾ ਕਿਤੇ ਲੈ ਕੇ ਜਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਆਈ ਟਵੰਟੀ ਕਾਰ ਵਿੱਚੋਂ ਇੱਕ ਕਿਲੋ ਦਸ ਗ੍ਰਾਮ ਹੈਰੋਇਨ ਤੇ […]

Daulatpur sarpanch crushed under car

ਬਟਾਲਾ : ਕਾਂਗਰਸੀ ਸਰਪੰਚ ਨੂੰ ਗੱਡੀ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰਿਆ

ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਬਟਾਲਾ ਦੇ ਨੇੜਲੇ ਪਿੰਡ ਦੌਲਤਪੁਰ ਵਿੱਚ ਐਤਵਾਰ ਸ਼ਾਮ ਨੂੰ ਕਾਂਗਰਸੀ ਸਰਪੰਚ ਨੂੰ ਬੋਲੇਰੋ ਕਾਰ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ 30 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਕਤਲ ਦੇ ਇਲਜ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਧਿਰ ਸਿਰ ਲੱਗਾ ਹੈ। ਦੋਵੇਂ ਧਿਰਾਂ ਰਾਜ਼ੀਨਾਵਾਂ ਕਰਨ ਪਹੁੰਚੀਆਂ […]

oath ceremony

ਨਵੇਂ ਪੰਚਾਂ-ਸਰਪੰਚਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਵੀ ਚੁਕਾਈ ਗਈ ਸਹੁੰ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਨਵੇਂ ਚੁਣੇ ਗਏ ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਸ਼ਾ ਮੁਕਤ ਪੰਜਾਬ ਲਈ ਆਪਣੇ-ਆਪ ਨੂੰ ਸਮਰਪਿਤ ਕਰਨ ਦੀ ਵੀ ਸਹੁੰ ਚੁਕਾਈ ਗਈ। ਜਲੰਧਰ ਵਿੱਚ ਸਿੱਖਿਆ ਮੰਤਰੀ ਓਪੀ ਸੋਨੀ ਨੇ ਇਹ ਸਹੁੰ ਚੁਕਵਾਈ। ਪੰਚਾਂ ਤੇ ਸਰਪੰਚਾਂ ਨੇ ਸਹੁੰ ਲਈ ਕਿ ਉਹ […]

CM Amrinder Singh

ਮੰਤਰੀਆਂ ਵੱਲੋਂ ਨਵੇਂ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾਉਣ ‘ਤੇ ਸਵਾਲ

ਕਾਂਗਰਸ ਸਰਕਾਰ ਆਪਣੇ ਮੰਤਰੀਆਂ ਵੱਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾ ਕੇ ਸਿਆਸੀ ਲਾਹਾ ਲੈਣ ਦੇ ਰੌਂਅ ਵਿੱਚ ਹੈ ਪਰ ‘ਪਿੰਡ ਬਚਾਓ ਪੰਜਾਬ ਬਚਾਓ’ ਕਮੇਟੀ ਨੇ ਇਸ ਉੱਪਰ ਸਵਾਲ ਉਠਾਏ ਹਨ। ਕਮੇਟੀ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾਉਣ ਦੇ ਅਮਲ ਦੀ ਨਿਖੇਧੀ ਕੀਤੀ ਹੈ, ਕਿਉਂਕਿ ਪੰਜਾਬ ਪੰਚਾਇਤ ਕਾਨੂੰਨ ਤਹਿਤ ਸਹੁੰ ਬੀਡੀਪੀਓ […]

Tripat Rajinder Singh bajwa

11 ਤੇ 12 ਜਨਵਰੀ ਨੂੰ ਨਵੇਂ ਬਣੇ ਸਰਪੰਚ ਤੇ ਪੰਚ ਚੁੱਕਣਗੇ ਸਹੁੰ

ਪੰਜਾਬ ‘ਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਿੱਤੀ। ਯਾਦ ਰਹੇ ਪੰਜਾਬ ਵਿੱਚ 30 ਦਸੰਬਰ ਨੂੰ ਪੰਚਾਇਤੀ ਚੋਣਾਂ ਹੋਈਆਂ ਹਨ। ਚੋਣਾਂ ਵਿੱਚ ਸੱਤਾ ਧਿਰ ਕਾਂਗਰਸ ਨੇ ਹੀ ਹੂੰਝਾ ਫੇਰਿਆ ਹੈ। ਬਾਜਵਾ ਨੇ ਦੱਸਿਆ ਕਿ ਸਰਬਸੰਮਤੀ ਨਾਲ […]

AAP Meeting

‘ਆਪ’ ਦੇ ਨਵੇਂ ਬਣੇ ਪੰਚ ਤੇ ਸਰਪੰਚ ਸੰਭਾਲਣਗੇ ਲੋਕ ਸਭਾ ਚੋਣਾਂ ਦੀ ਕਮਾਨ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਮਗਰੋਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਪਹਿਲੀ ਵਾਰ ਪੰਜਾਬ ਦੀ ਸਾਰੀ ਲੀਡਰਸ਼ਿਪ ਨਾਲ ਇਕੱਠੇ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਬਾਰੇ ਰਣਨੀਤੀ ਉਲੀਕਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦੀ ਵੱਚਨਬੱਧਤਾ, ਇਮਾਨਦਾਰੀ ਤੇ ਕੰਮ ਨੂੰ ਵੇਖਦਿਆਂ ਦੇਸ਼ ਦੇ ਲੋਕਾਂ ਲਈ ‘ਆਪ’ ਹੀ ਆਖ਼ਰੀ […]