after-march-2020-sewerage-water-found-in-the-satluj-river-will-be-fined-five-lakh

Ludhiana News: ਮਾਰਚ -2020 ਤੋਂ ਬਾਅਦ, ਸੀਵਰੇਜ਼ ਦਾ ਪਾਣੀ ਦਰਿਆ ਦੇ ਵਿੱਚ ਪੈਣ ਤੇ, ਅਧਿਕਾਰੀ ਨੂੰ ਹੋਵੇਗਾ 5 ਲੱਖ ਰੁਪਏ ਦਾ ਜ਼ੁਰਮਾਨਾ

Ludhiana News: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨਦੀ ਵਿੱਚ ਵੱਧ ਰਹੇ ਪ੍ਰਦੂਸ਼ਣ ਪ੍ਰਤੀ ਗੰਭੀਰ ਹੈ। ਐਨਜੀਟੀ ਦਾ ਆਦੇਸ਼ ਹੈ ਕਿ ਸਤਲੁਜ, ਬਿਆਸ, ਘੱਗਰ ਅਤੇ ਕਾਲੀ ਬੇਈ ਵਿੱਚ 100% ਸੀਵਰੇਜ ਪ੍ਰਦੂਸ਼ਿਤ ਪਾਣੀ ਨੂੰ ਭੰਗ ਕਰਨ ਤੋਂ ਰੋਕਿਆ ਜਾਵੇ। ਜੇ ਮਾਰਚ 2020 ਤੋਂ ਬਾਅਦ ਸੀਵਰੇਜ ਅਤੇ ਹੋਰ ਰਸਾਇਣਕ ਫੈਕਟਰੀ ਦਾ ਪਾਣੀ ਨਦੀ ਵਿੱਚ ਘੁਲਿਆ ਪਾਇਆ ਜਾਂਦਾ ਹੈ ਤਾਂ […]

buddha nala

ਬੁੱਢੇ ਨਾਲੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ

ਬੁੱਢੇ ਨਾਲੇ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਹੀ ਲੋਕਾਂ ਦੀ ਸਮੱਸਿਆ ਬਣਿਆ ਹੋਇਆ ਹੈ। ਜਿਸ ਦਾ ਹੱਲ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਬੁੱਢੇ ਨਾਲੇ ਦਾ ਪਾਣੀ ਧਰਤੀ ਵਿਚਲੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ। ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਦਾਖਾ ਦੇ ਵਲੀਪੁਰ ਖੁਰਦ ਪਿੰਡ ਨੇੜੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। […]

flood in punjab

ਜਲੰਧਰ ਅਤੇ ਕਪੂਰਥਲਾ ਦੇ ਪਿੰਡਾਂ ਵਿੱਚ ਹੜ੍ਹਾਂ ਦੀ ਮਾਰ, ਧਰਤੀ ਹੇਠਲਾ ਪਾਣੀ ਹੋਇਆ ਦੂਸ਼ਿਤ

ਪੰਜਾਬ ਵਿੱਚ ਆਏ ਹੜ੍ਹਾਂ ਦੇ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਹੀ ਭਾਰੀ ਨੁਕਸਾਨ ਹੋਇਆ ਹੈ। ਪਰ ਜਲੰਧਰ ਅਤੇ ਕਪੂਰਥਲਾ ਦੇ ਏਰੀਏ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਹੜ੍ਹ ਆਉਣ ਦੇ ਨਾਲ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਗਿਆ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਬੇਨਤੀ ਕੀਤੀ ਜਾ ਰਹੀ ਹੈ ਕਿ ਓਵਰਹੈੱਡ […]

mansa-dams-crops

ਮਾਨਸਾ ਜ਼ਿਲ੍ਹੇ ਵਿੱਚ ਬੰਨ੍ਹ ਟੁੱਟਣ ਦੇ ਨਾਲ ਸੈਂਕੜੇ ਏਕੜ ਫ਼ਸਲ ਬਰਬਾਦ

ਪੰਜਾਬ ਦੇ ਵਿੱਚ ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਹਾਲੇ ਤਕ ਪੂਰਤੀ ਨਹੀਂ ਹੋਈ ਕਿ ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਰਜਵਾਹਾ ਵਿੱਚ 30 ਫੁੱਟ ਦਾ ਪਾੜ ਪੈ ਗਿਆ। 30 ਫੁੱਟ ਪਾੜ ਪੈਣ ਦੇ ਕਾਰਨ ਉਸਦੇ ਨਾਲ ਲੱਗਦੀ ਕਿਸਾਨਾਂ ਦੀ ਫ਼ਸਲ ਪਾਣੀ ਨਾਲ ਤਬਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। […]

simarjeet singh bains

ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਲਈ ਭੇਜੀ ਡਾਕਟਰੀ ਸਹਾਇਤਾ

Simarjeet Singh Bains: ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਦੇ ਚਰਚਾ ਹੁੰਦੀ ਰਹਿੰਦੀ ਹੈ। ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਹੈ। ਬਹੁਤ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਪਸ਼ੂਆਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੇ ਮਾਰ ਹੇਠ ਆਏ ਇਲਾਕਿਆਂ ਵਿੱਚ ਹਾਲੇ ਹੜ੍ਹ […]

tarsem jassar helped with khalsa aid

ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਪਹੁੰਚੇ ਤਰਸੇਮ ਜੱਸੜ

ਬੀਤੇ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣ ਗਈ ਸੀ। ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਣੀ ਬਹੁਤ ਜਿਆਦਾ ਆਉਣ ਕਰਕੇ ਕੁੱਝ ਲੋਕ ਬੇਘਰ ਵੀ ਹੋ ਗਏ। ਲੋਕਾਂ ਦੀ ਹਜ਼ਾਰਾਂ ਏਕੜ ਦੇ ਹਿਸਾਬ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਹੜ੍ਹ ਆਉਣ ਤੋਂ ਹਫ਼ਤੇ ਬਾਅਦ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਾਲੇ […]

satluj river

ਹੜ੍ਹ ਦੇ ਕਹਿਰ ਕਰਕੇ ਟੁੱਟਿਆ ਪੰਜਢੇਰਾਂ ਅਤੇ ਮੀਓਂਵਾਲ ਪਿੰਡ ਦਾ ਬੰਨ੍

ਪੰਜਾਬ ਵਿੱਚ ਹੋਈ ਭਾਰੀ ਬਾਰਿਸ਼ ਦੇ ਕਾਰਨ ਪੰਜਾਬ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਵਿੱਚ ਵਧੇ ਪਾਣੀ ਦੇ ਪੱਧਰ ਨੇ ਕਈ ਪਿੰਡਾਂ ਨੂੰ ਤਬਾਹ ਕਰ ਦਿੱਤਾ ਹੈ। ਹਜ਼ਾਰਾਂ ਏਕੜ ਦੇ ਹਿਸਾਬ ਨਾਲ ਲੋਕਾਂ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ। ਭਾਰੀ ਬਾਰਿਸ਼ ਕਰਕੇ ਆਏ ਹੜ੍ਹ ਕਰਕੇ ਸਤਲੁਜ ਦਰਿਆ ਦੇ ਨੇੜਲੇ ਇਲਾਕੇ ਦੇ ਲੋਕ ਬੇਘਰ […]

flood in punjab

ਸਤਲੁਜ ਦਰਿਆ ਨੇ ਮਚਾਈ ਪਿੰਡ ਗਿੱਦੜਪਿੰਡੀ ਵਿੱਚ ਤਬਾਹੀ

ਪੰਜਾਬ ਵਿੱਚ ਪੈ ਰਹੀ ਭਾਰੀ ਬਾਰਿਸ਼ ਨੇ ਹਰ ਪਾਸੇ ਹੜਕੰਪ ਮਚਾ ਕੇ ਰੱਖਿਆ ਹੋਇਆ ਹੈ। ਭਾਖੜਾ ਡੈਮ ਵਿੱਚੋਂ 2 ਲੱਖ 40 ਹਜ਼ਾਰ ਕਿਊਸਕ ਤੋਂ ਵੀ ਜਿਆਦਾ ਪਾਣੀ ਛੱਡਿਆ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੋਰ ਕਿਊਸਕ ਪਾਣੀ ਛੱਡਣ ਦੀ ਸੰਭਾਵਨਾ ਹੈ। ਭਾਖੜਾ ਡੈਮ ਵਿੱਚੋਂ ਛੱਡੇ ਗਏ ਜਿਆਦਾ ਪਾਣੀ ਕਾਰਨ ਸਤਲੁਜ ਦਾ ਪੱਧਰ ਕਾਫੀ ਵਧ ਗਿਆ […]