accident-in-saudi-arabia

ਸਾਊਦੀ ਅਰਬ ਵਿੱਚ ਵਾਪਰੇ ਸੜਕ ਹਾਦਸੇ ਵਿੱਚ 35 ਲੋਕਾਂ ਦੀ ਮੌਤ ਕਈ ਜ਼ਖਮੀ

ਸਾਊਦੀ ਅਰਬ ਦੇ ਰਿਆਦ ਇਲਾਕੇ ਦੇ ਵਿੱਚ ਵੀਰਵਾਰ ਸਵੇਰੇ ਇੱਕ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਨਾਲ ਇਸ ਹਾਦਸੇ ਦੇ ਵਿੱਚ 35 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਹ ਬੱਸ ਕਈ ਵਾਹਨਾਂ ਨਾਲ ਜਾ ਕੇ ਟਕਰਾਈ ਜਿਸ ਦੇ ਨਾਲ ਇਸ […]

Saudi arab prince with pm modi

ਸਾਊਦੀ ਦੇ ਸ਼ਹਿਜ਼ਾਦੇ ਵਲੋਂ ਭਾਰਤ ਨੂੰ ਤੋਹਫ਼ਾ , ਸਾਊਦੀ ਦੀ ਜੇਲ੍ਹਾਂ ਵਿੱਚੋਂ ਰਿਹਾਅ ਹੋਣਗੇ 850 ਭਾਰਤੀ ਨਾਗਰਿਕਾਂ

ਸਾਊਦੀ ਅਰਬ 850 ਭਾਰਤੀ ਨਾਗਰਿਕਾਂ ਨੂੰ ਆਪਣੀਆਂ ਜੇਲ੍ਹਾਂ ਵਿੱਚੋਂ ਰਿਹਾਅ ਕਰਨ ਜਾ ਰਿਹਾ ਹੈ। ਇਨ੍ਹਾਂ ਵਿੱਚ ਕਈ ਪੰਜਾਬੀ ਵੀ ਹਨ। ਭਾਰਤੀ ਨਾਗਰਿਕਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਨ ਦਾ ਫੈਸਲਾ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਆਪਣੇ ਭਾਰਤ ਦੌਰੇ ਦੌਰਾਨ ਲਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ […]