college universities in haryana

ਹਰਿਆਣਾ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਲੈਕੇ ਸਰਕਾਰ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਹਰਿਆਣਾ ਸਰਕਾਰ ਨੇ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਦੋਂ ਕਿ ਆਨਲਾਈਨ ਕਲਾਸਾਂ ਸੋਮਵਾਰ ਤੋਂ ਸ਼ੁਰੂ ਹੋ ਗਈਆਂ ਹਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਕਾਲਜ ਅਤੇ ਯੂਨੀਵਰਸਿਟੀਆਂ 16 ਨਵੰਬਰ ਤੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ […]