Scrap

ਪ੍ਰਧਾਨ ਮੰਤਰੀ ਵੱਲੋਂ ਵਾਹਨ ਸਕਰੈਪ ਨੀਤੀ ਯੋਜਨਾ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਜਰਾਤ ਨਿਵੇਸ਼ਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਾਹਨ ਸਕ੍ਰੈਪੇਜ ਨੀਤੀ ਦੀ ਸ਼ੁਰੂਆਤ ਕੀਤੀ। ਪੀਐਮ ਮੋਦੀ ਨੇ ਵਿਡੀਓ ਐਡਰੈਸ ਦੇ ਦੌਰਾਨ ਕਿਹਾ ਕਿ ਇਹ ਨੀਤੀ ਅਯੋਗ ਅਤੇ ਅਣਉਚਿਤ ਅਤੇ ਪ੍ਰਦੂਸ਼ਿਤ ਵਾਹਨਾਂ ਨੂੰ ਬਾਹਰ ਕੱਢਣ ਵਿੱਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਵਾਹਨਾਂ ਨੂੰ ਨਾ ਸਿਰਫ ਉਨ੍ਹਾਂ ਦੀ ਉਮਰ ਦੇ ਆਧਾਰ ‘ਤੇ […]