owner-of-brar-seed-store-arrested-in-punjab-seed-scam

Punjab Seed Scam: ਪੰਜਾਬ ਬੀਜ ਘੁਟਾਲੇ ਨੂੰ ਲੈ ਕੇ ਬਰਾੜ ਬੀਜ ਸਟੋਰ ਦਾ ਮਾਲਕ ਗ੍ਰਿਫਤਾਰ

ਪੰਜਾਬ ਦੇ ਬੀਜ ਘੁਟਾਲੇ ਮਾਮਲੇ ‘ਚ ਪੰਜਾਬ ਪੁਲਿਸ ਨੇ ਬਰਾੜ ਸੀਡ ਸਟੋਰ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸੀਡ ਸਟੋਰ ਅਤੇ ਗੋਦਾਮ ਨੂੰ ਸੀਲ ਕਰ ਉਸਦਾ ਲਾਇਸੰਸ ਵੀ ਰੱਦ ਕਰ ਦਿੱਤਾ ਹੈ। ਝੋਨੇ ਦੇ ਬੀਜ ਘੁਟਾਲੇ ‘ਚ ਇਹ ਪਹਿਲੀ ਗ੍ਰਿਫਤਾਰੀ ਹੈ। ਸੀਡ ਸਟੋਰ ਦਾ ਮਾਲਕ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਪੁਲਿਸ ਨੇ […]