Sewa Singh Sekhwan

ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੀਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸ੍ਰੀ ਸੇਖਵਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਵਿੱਚ ਮੰਤਰੀ ਸਨ।ਦੁਪਹਿਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ, ਸ੍ਰੀ ਕੇਜਰੀਵਾਲ […]

bibi khalra filed nomination

ਟਕਸਾਲੀਆਂ ਤੇ ਖਹਿਰਾ ਦੀ ਮੌਜੂਦਗੀ ‘ਚ ਬੀਬੀ ਖਾਲੜਾ ਨੇ ਭਰਿਆ ਨਾਮਜ਼ਦਗੀ ਪੱਤਰ

ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਬੀਬੀ ਪਰਮਜੀਤ ਕੌਰ ਖਾਲੜਾ ਨੇ ਬੀਤੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਬੀਬੀ ਖਾਲੜਾ ਪੰਜਾਬੀ ਏਕਤਾ ਪਾਰਟੀ ਦੇ ਉਮੀਦਵਾਰ ਹਨ ਅਤੇ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉੱਤਰੇ ਹਨ। ਉਨ੍ਹਾਂ ਕੱਲ੍ਹ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸਭਰਵਾਲ ਨੂੰ […]

bir davinder singh

ਵਿਧਾਨ ਸਭਾ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਨੇ ਮਿਲਾਇਆ ਟਕਸਾਲੀਆਂ ਨਾਲ ਹੱਥ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਕੀਤਾ ਗਿਆ। ਬੀਰ […]

sewa singh on alliance with aap and pep

ਮਹਾਂਗੱਠਬੰਧਨ ਦਾ ਹਿੱਸਾ ਬਣਨ ਲਈ ਟਕਸਾਲੀਆਂ ਨੇ ‘ਆਪ’ ਮੂਹਰੇ ਰੱਖੀ ਇਹ ਸ਼ਰਤ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਮ ਆਦਮੀ ਪਾਰਟੀ ਅੱਗੇ ਸ਼ਰਤ ਰੱਖੀ ਹੈ ਕਿ ਜੇ ਉਹ ਪੰਜਾਬ ਵਿੱਚ ਮਹਾਂਗੱਠਬੰਧਨ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ ਪੂਰੇ ਦੇਸ਼ ਵਿੱਚ ਕਾਂਗਰਸ ਨਾਲ ਕਿਤੇ ਵੀ ਸਮਝੌਤਾ ਨਹੀਂ ਕਰਨਗੇ। ਟਕਸਾਲੀ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਦੀ ਮਹਾਂਗਠਜੋੜ […]