gajendra-shekhawat

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੋਮਵਾਰ ਨੂੰ ਜਲੰਧਰ ਪਹੁੰਚੇ ਅਤੇ ਕਾਂਗਰਸ, ‘ਆਪ’, ਅਕਾਲੀ ਦਲ ਅਤੇ ਬਸਪਾ ਦੇ ਕਈ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਸ਼ੁਰੂ ਕੀਤੀ […]

head-of-ssgpc-avtar-singh-makkar-no-more

Ludhiana News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਦੇਹਾਂਤ, ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸੰਸਕਾਰ

Ludhiana News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਅਵਤਾਰ ਸਿੰਘ ਮੱਕੜ ਲੁਧਿਆਣਾ ਨਹੀਂ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਮੱਕੜ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਚਾਨਕ ਸਿਹਤ ਵਿਗੜਨ ਕਾਰਨ 78 ਸਾਲਾ ਅਵਤਾਰ ਸਿੰਘ ਨੂੰ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹਨਾਂ ਨੇ ਆਪਣੇ ਆਖਰੀ ਸਾਹ […]

sgpc-election-2019

ਕੌਣ ਬਣੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਗਲਾ ਪ੍ਰਧਾਨ ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਨੂੰ ਲੈ ਕੇ ਸਾਰੀ ਕਮੇਟੀ ਪੂਰੀ ਤਰਾਂ ਸਰਗਰਮ ਦਿਖਾਈ ਦੇ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਲਈ ਬਕਾਇਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਦੇ […]

1303-pilgrims-leave-for-shri-kartarpur-sahib

ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੰਜਾਬ ਤੋਂ ਰਵਾਨਾ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਪੰਜਾਬ ਤੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਪਾਕਿਸਤਾਨ ਦੇ ਲਈ ਰਵਾਨਾ ਕੀਤਾ ਗਿਆ ਹੈ। ਇਸ ਜਥੇ ਦੀ ਅਗਵਾਈ ਦੇ ਲਈ ਕੁਲਬੀਰ ਸਿੰਘ ਬੂਹ ਨੂੰ ਲੀਡਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ […]

ranjit-singh-brahmpura

ਰਣਜੀਤ ਸਿੰਘ ਬ੍ਰਹਮਪੁਰਾ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਤੇ ਤਿੱਖਾ ਹਮਲਾ

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਹੁਤ ਹੀ ਲੰਮੇ ਸਮੇ ਬਾਅਦ ਤੰਦਰੁਸਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦੇਣ ਦੀ ਕਮਾਨ ਸੰਭਾਲ ਲਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਹੋਏ ਪੰਜਾਬ ਵਿਧਾਨ ਸਭਾ ਦੇ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਮਜ਼ਬੂਤ ਸੀਟਾਂ ‘ਤੇ ਹੋਈ ਹਾਰ ‘ਤੇ ਕਿਹਾ ਕਿ ਪੰਜਾਬ ਦੇ […]

nankana sahib nagar kirtan

ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਲਈ ਰਵਾਨਾ, ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ

1. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ। 2. ਉਧਰ ਭਾਰਤ ਵਾਲੇ ਪਾਸੇ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ ਹੋਇਆ ਹੈ। 3. ਯਾਦ ਰਹੇ ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ […]

kamalnath fb post

ਕਾਂਗਰਸੀ ਨੇਤਾ ਤੇ ਮੱਧ ਪ੍ਰਦੇਸ਼ ਦੇ CM ਕਮਲਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ, ਸਿੱਖਾਂ ਵਿੱਚ ਭਾਰੀ ਰੋਸ

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ਕਰਦੀ ਤਸਵੀਰ ਤੋਂ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਹਾਲਾਂਕਿ, ਹੁਣ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ। ਕਾਂਗਰਸੀ ਆਗੂ ਕਮਲ […]

aap youth wing president manjinder singh sidhu

‘ਆਪ’ ਉਮੀਦਵਾਰ ਵਿਰੁੱਧ ਕਾਰਵਾਈ ਦੀ ਮੰਗ, ਕੇਜਰੀਵਾਲ ਦੀ ਤੁਲਨਾ ਕੀਤੀ ਸੀ ਗੁਰੂ ਗੋਬਿੰਦ ਸਿੰਘ ਨਾਲ

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਜੋ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਵੀ ਹਨ, ਦੀਆਂ ਮੁਸ਼ਕਿਲਾਂ ਮੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪਿੱਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਮਨਜਿੰਦਰ ਸਿੰਘ ਸਿੱਧੂ ਅਰਵਿੰਦ ਕੇਜਰੀਵਾਲ ਦੀ ਗੁਰੂ ਗੋਬਿੰਦ ਸਿੰਘ ਦੇ ਬਰਾਬਰ ਤੁਲਨਾ ਕਰਦੇ ਵਿਖਾਈ […]

sri akal takht sahib

ਇਨ੍ਹਾਂ ਨੂੰ ਛੱਡ ਕੇ ਹਰ ਕੋਈ ਕਰ ਸਕਦੈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ, ਪੜ੍ਹੋ ਖਬਰ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਕੋਈ ਵੀ ਅਰਦਾਸ ਕਰਵਾ ਸਕਦਾ ਹੈ, ਬਸ਼ਰਤੇ ਸ਼ਰਧਾਲੂ ਪਤਿਤ ਜਾਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸਿੱਖ ਨਾ ਹੋਵੇ। ਅਕਾਲ ਤਖ਼ਤ ਸਾਹਿਬ ਦੇ ਬਾਹਰ ਹੁਣ ਨਵਾਂ ਸੂਚਨਾ ਬੋਰਡ ਲੱਗਾ ਹੈ ਜਿਸ ਮੁਤਾਬਕ ਹੁਣ ਸ੍ਰੀ ਅਕਾਲ ਤਖ਼ਤ ’ਤੇ ਕੋਈ ਵੀ ਗ਼ੈਰ ਸਿੱਖ ਅਰਦਾਸ ਕਰਵਾ ਸਕੇਗਾ। ਨਵੇਂ ਬੋਰਡ ‘ਤੇ ਸਿੱਖ ਰਹਿਤ ਮਰਿਆਦਾ ਦੇ […]

sgpc delhi chief manjinder singh sirsa

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੋਂ ਮਾਈਕ ਖੋਹਣ ‘ਤੇ ਸਮਾਗਮ ‘ਚ ਹੰਗਾਮਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਖਿਲਾਫ ਦਿੱਲੀ ਵਿੱਚ ਵੀ ਕਾਫੀ ਰੋਸ ਹੈ। ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲੋਂ ਮਾਈਕ ਖੋਹ ਲਿਆ। ਇਸ ਕਰਕੇ ਸਮਾਗਮ ਵਿੱਚ ਕਾਫੀ ਹੰਗਾਮਾ ਹੋ ਗਿਆ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ […]

839 members jatha

SGPC ਵਲੋਂ 839 ਸਿੱਖ ਸ਼ਰਧਾਲੂਆਂ ਦਾ ਜੱਥਾ ਹੋਇਆ ਪਾਕਿਸਤਾਨ ਰਵਾਨਾ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਤੇ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਜਥਾ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ। ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ […]

Gobind Singh Longowal

ਫਾਰਗ ਕੀਤੇ ਗਏ 523 ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਬਹਾਲ

ਸ਼੍ਰੋਮਣੀ ਕਮੇਟੀ ਨੇ ਪਹਿਲਾਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਦੌਰਾਨ ਹੁਣ ਕਮੇਟੀ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ 13 ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਭੁੱਖ […]