SGPC Chief Gobind Singh Longowal

ਸ਼੍ਰੋਮਣੀ ਕਮੇਟੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਦਏਗੀ ਵਜੀਫ਼ੇ , ਜਾਣੋ SGPC ਦੇ ਹੋਰ ਵੀ ਅਹਿਮ ਫੈਸਲੇ

ਆਗਾਮੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਹੋਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਅਦਾਰਿਆਂ ’ਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸੈਸ਼ਨ 2019-20 […]

Giani Iqbal Singh

ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਹੋਈ ਛੁੱਟੀ

ਵਿਵਾਦਾਂ ਦੇ ਬਾਦਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋ ਗਈ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ […]

Flipkart

ਫਲਿੱਪਕਾਰਟ ਵਲੋਂ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ ਤੇ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਫਲਿੱਪਕਾਰਟ ਵੱਲੋਂ ਮੈਟ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਰਕੇ ਸਿੱਖ ਸੰਗਤ ਵਿੱਚ ਰੋਸ ਹੈ। ਇਹ ਮਾਮਲਾ ਸੋਸ਼ਲ ਮੀਡੀਆ ਉੱਤੇ ਵੀ ਛਾਇਆ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਸਕੱਤਰ ਡਾ. […]

HS Phoolka

ਖਹਿਰਾ ਮਗਰੋਂ ਹੁਣ ਫੂਲਕਾ ਨੇ ਵੀ ਆਪਣੇ ਸੰਗਠਨ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬੀ ਏਕਤਾ ਪਾਰਟੀ ਬਣਾਉਣ ਤੋਂ ਬਾਅਦ ਹੁਣ ਐਡਵੋਕੇਟ ਐਚਐਸ ਫੂਲਕਾ ਨੇ ਵੀ ਆਪਣੇ ਨਵੇਂ ਸੰਗਠਨ ਦਾ ਐਲਾਨ ਕਰ ਦਿੱਤਾ ਹੈ। ਇਸ ਸੰਗਠਨ ਦਾ ਨਾਂ ‘ਸਿੱਖ ਸੇਵਾ ਸੰਗਠਨ’ ਹੋਏਗਾ। ਇਸ ਬਾਰੇ ਰਸਮੀ ਐਲਾਨ ਉਹ 12 ਜਨਵਰੀ ਨੂੰ ਕਰਨਗੇ। ਉਂਝ ਖਹਿਰਾ ਨੇ ਜਿੱਥੇ ਸਿਆਸੀ ਪਾਰਟੀ ਦਾ ਐਲਾਨ […]

coins in the memory of Guru Nanak Dev by SGPC

ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਬਣੇ ਹੋਏ ਦੋ ਸਿੱਕੇ ਜਾਰੀ ਕੀਤੇ ਹਨ। ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਨ੍ਹਾਂ ਸਿੱਕਿਆਂ ਪ੍ਰਤੀ ਸੰਗਤ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਗੁਰੂ ਨਾਨਕ […]

HS Phoolka on SGPC Group

ਫੂਲਕਾ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਵਾਉਣ ਲਈ ਬਣਾਉਣਗੇ ਖ਼ਾਸ ਸੰਗਠਨ

ਆਮ ਆਦਮੀ ਪਾਰਟੀ ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਪ੍ਰਭਾਵ ਹੇਠੋਂ ਮੁਕਤ ਕਰਵਾਉਣ ਲਈ ਖ਼ਾਸ ਸੰਗਠਨ ਬਣਾਉਣਗੇ। ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਇਸੇ ਸੰਗਠਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਫੂਲਕਾ ਨੇ ਦੱਸਿਆ ਕਿ ਜਸਟਿਸ ਕੁਲਦੀਪ ਸਿੰਘ ਇਸ ਗਰੁੱਪ ਦੇ ਸਰਪ੍ਰਸਤ […]

old currency notes

ਸ਼੍ਰੋਮਣੀ ਗੁਰਦੁਆਰਾ ਕਮੇਟੀ ਕੋਲ ਪੁਰਾਣੇ ਨੋਟਾਂ ਦੇ ਖ਼ਜ਼ਾਨੇ ‘ਤੇ ਉੱਠੇ ਸਵਾਲ

ਸੰਕੇਤਕ ਫੋਟੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਈ ਲੱਖਾਂ ਰੁਪਏ ਦੀ ਪੁਰਾਣੀ ਕਰੰਸੀ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਦੀ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਆਰਬੀਆਈ ਨੂੰ ਲੱਖਾਂ ਰੁਪਏ ਦੀ ਪੁਰਾਣੀ ਕਰੰਸੀ […]