ਪੰਜਾਬ ‘ਚ ਸਵਾ ਰੁਪਏ ਦੇ ਸ਼ਗਨ ਨਾਲ ਕਰਵਾਏ ਗਏ ਆਨੰਦ ਕਾਰਜ, ਤੋਹਫੇ ਵੀ ਨਹੀਂ ਲਏ
ਤੁਸੀਂ ਦੇਖਿਆ ਹੋਵੇਗਾ ਕਿ ਅਕਸਰ ਹੀ ਸਮਾਜ ਵਿਚ ਫੌਕੀ ਟੌਹਰ ਅਤੇ ਸ਼ਰੀਕੇ ‘ਚ ਨੱਕ ਰੱਖਣ ਵਾਸਤੇ ਜ਼ਮੀਨਾਂ ਗਹਿਣੇ ਧਰ ਕੇ, ਕਰਜ਼ਾ ਚੁੱਕ ਕੇ ਵੱਡੇ-ਵੱਡੇ ਮੈਰਿਜ ਪੈਲੇਸਾਂ, ਰੈਸਟੋਰੈਂਟਾਂ ਵਿਚਵਿਆਹ ਕੀਤੇ ਜਾਂਦੇ ਹਨ। ਓਥੇ ਹੀ ਸਾਦਗੀ ਭਰੇ ਵਿਆਹਾਂ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਰਾਹ ਦਿਖਾਇਆ ਹੈ। ਇਸ ਵਿਆਹ ਨੇ ਦਰਸਾ ਦਿੱਤਾ ਹੈ ਕਿ ਇਹ ਜ਼ਰੂਰੀ ਨਹੀਂ […]