Patiala News: ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਪੰਜਾਬ ਦਾ ਇੱਕ ਹੋਰ ਨੌਜਵਾਨ ਸ਼ਹੀਦ
Patiala News: ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ ’24 ਪੰਜਾਬ ਰੈਜੀਮੈਂਟ’ ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਸ. ਅਵਤਾਰ ਸਿੰਘ, ਕਸ਼ਮੀਰ ਵਿਖੇ ਕਸ਼ਮੀਰੀ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਸ਼ਮੀਰੀ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਇਆ। […]