Honey Singh And Shalini Singh

ਹਨੀ ਸਿੰਘ ਨੇ ਆਪਣੇ ਵਿਆਹ ਦੀ ਸਲਗਿਰਾਹ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਪਤਨੀ ਦੀ ਫੋਟੋ

ਮਿਊਜ਼ਿਕ ਸੈਨਸੈਸ਼ਨ ਹਨੀ ਸਿੰਘ ਅਕਸਰ ਹੀ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਹਨੀ ਸਿੰਘ ਨੇ ਲੰਬੇ ਸਮੇਂ ਬਾਅਦ ਆਪਣਾ ਗਾਣਾ ‘ਮੱਖਣਾ’ ਰਿਲੀਜ਼ ਕੀਤਾ ਹੈ ਜਿਸ ਨੂੰ ਯੂ-ਟਿਉਬ ‘ਤੇ 112 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਹੁਣ ਇੱਕ ਵਾਰ ਫੇਰ ਹਨੀ ਸਿੰਘ ਸੁਰਖੀਆਂ ‘ਚ ਹਨ। ਤਰਸੇਮ ਅਤੇ ਨੀਰੂ ਪੜ੍ਹਾਉਣਗੇ ‘ਊੜਾ-ਐੜਾ’,1 ਫਰਵਰੀ ਨੂੰ ਹੋਵੇਗੀ ਰਿਲੀਜ਼ ਇਸ ਦਾ […]