Ferozepur MP Sher Singh Ghubaya

ਇੱਕ ਵਾਰ ਫਿਰ ਵਿਵਾਦਾਂ ‘ਚ ਘਿਰੇ ਸ਼ੇਰ ਸਿੰਘ ਘੁਬਾਇਆ, ਵਾਇਰਲ ਵੀਡੀਓ ਵਿੱਚ ਕੀਤਾ ਇਹ ਕਬੂਲਨਾਮਾ

ਫ਼ਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਵੀਡੀਓ ਤਾਂ ਸਾਫ ਸੁਥਰੀ ਹੈ, ਪਰ ਘੁਬਾਇਆ ਕਥਿਤ ਰਿਸ਼ਵਤ ਨੂੰ ਕਬੂਲਣ ਲਈ ਤਿਆਰ ਦਿੱਸ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖਾਸੀ ਵਾਇਰਲ ਹੋ ਰਹੀ ਹੈ। ਇੱਕ ਟੀ.ਵੀ. ਚੈਨਲ ਦੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਵਿੱਚ ਦਿਖਾਇਆ ਗਿਆ ਹੈ […]

Sher Singh Ghubaya

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋਏ ਘੁਬਾਇਆ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿਣਾ ਤੋਂ ਇੱਕ ਦਿਨ ਬਾਅਦ ਹੀ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ। […]