Gobind Singh Longowal Sukhbir Singh Badal

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਹੁਣ ਤੱਕ ਕੁੱਲ ਨਾਵਾਂ ਦੀ ਗਿਣਤੀ 74 ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬਲਦੇਵ ਸਿੰਘ ਮਾਨ […]

Tota Singh

ਅਕਾਲੀ ਦਲ ਨੇ ਤੋਤਾ ਸਿੰਘ ਅਤੇ ਉਸ ਦੇ ਪੁੱਤਰ ਨੂੰ ਉਮੀਦਵਾਰ ਐਲਾਨਿਆ

ਜਿੱਥੇ ਅਕਾਲੀ ਦਲ ਦੇ ਸੀਨੀਅਰ ਜਥੇਦਾਰ ਤੋਤਾ ਸਿੰਘ ਨੂੰ ਧਰਮਕੋਟ ਤੋਂ ਉਮੀਦਵਾਰ ਐਲਾਨਿਆ ਗਿਆ, ਉਥੇ ਉਨ੍ਹਾਂ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਉਰਫ ਮੱਖਣ ਨੂੰ ਮੋਗਾ ਤੋਂ ਉਮੀਦਵਾਰ ਐਲਾਨਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪਿਉ-ਪੁੱਤਰ ਦੀ ਜੋੜੀ ਨੂੰ ਮੋਗਾ ਅਤੇ ਧਰਮਕੋਟ ਤੋਂ ਉਮੀਦਵਾਰ ਐਲਾਨਿਆ ਹੈ। ਜਿੱਥੇ ਅਕਾਲੀ ਦਲ ਦੇ ਸੀਨੀਅਰ ਜਥੇਦਾਰ ਤੋਤਾ […]

Lathi Charge Moga

ਮੋਗਾ ਵਿੱਚ ਅਕਾਲੀ ਦਲ ਦੀ ਰੈਲੀ ਦੇ ਬਾਹਰ ਪੁਲਿਸ ਵਲੋਂ ਕਿਸਾਨਾਂ ਤੇ ਲਾਠੀਚਾਰਜ

ਪੰਜਾਬ ਦੇ ਮੋਗਾ ਵਿੱਚ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੇ ਸਥਾਨ ‘ਤੇ ਜਦੋਂ ਕਿਸਾਨਾਂ ਨੇ ਸਥਾਨਕ ਅਨਾਜ ਮੰਡੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤਾਂ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਵਾਟਰ ਕੈਨਨਾਂ ਦੀ ਵਰਤੋਂ ਕੀਤੀ ਅਤੇ ਪੰਜ ਕਿਸਾਨ ਜ਼ਖਮੀ ਹੋ ਗਏ। ਮੁਜ਼ਾਹਰਾਕਾਰੀ ਕਿਸਾਨਾਂ ਅਤੇ ਪੁਲਿਸ ਕਰਮਚਾਰੀਆਂ ਵਿਚਕਾਰ ਹੋਈ ਝੜਪ […]

Sikander SIngh Maluka

ਸਿਕੰਦਰ ਸਿੰਘ ਮਲੂਕਾ ਨੇ ਆਪਣੇ ਪੁੱਤਰ ਲਈ ਕੀਤੀ ਐਮ ਐਲ ਏ ਦੀ ਟਿਕਟ ਦੀ ਮੰਗ

ਸਾਬਕਾ ਮੰਤਰੀ ਅਤੇ ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਐਲਾਨੇ ਤਿੰਨ ਉਮੀਦਵਾਰਾਂ ਦੀ ਸੂਚੀ ਵਿੱਚ ਰਾਮਪੁਰਾ ਫੂਲ ਹਲਕੇ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਸ੍ਰੀ ਮਲੂਕਾ ਨੇ ਕਿਹਾ ਕਿ ਟਿਕਟ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨੂੰ ਦਿੱਤੀ ਜਾਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ […]

Anil Joshi

ਸੀਨੀਅਰ ਆਗੂ ਅਨਿਲ ਜੋਸ਼ੀ ਦੀ ਅਕਾਲੀ ਦਲ ‘ਚ ਜਾਣ ਦੀ ਤਿਆਰੀ

ਪਿਛਲੇ ਮਹੀਨੇ ਭਾਜਪਾ ਤੋਂ ਗਏ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਗੱਲ ਦੀ ਜੋਸ਼ੀ ਨੇ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਉਹ ਬਿਨਾਂ ਸ਼ਰਤ ਸ਼ਾਮਲ ਹੋ ਰਹੇ ਹਨ। “ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਕੀਤੀ ਹੈ, ਇਸ ਲਈ ਮੈਂ ਬਿਨਾਂ ਕਿਸੇ ਅਹੁਦੇ ਜਾਂ ਭਰੋਸੇ ਦੀ ਮੰਗ ਕੀਤੇ ਸ਼ਾਮਲ ਹੋ […]

Akali Dal core committee meets 4 committees formed

ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ, ਚਾਰ ਕਮੇਟੀਆਂ ਦਾ ਕੀਤਾ ਗਠਨ

ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਵਿਚ ਅੱਜ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ। ਪਹਿਲੀ ਕਮੇਟੀ ਦਾ ਗਠਨ ਜਿਸ ਦੀ ਕੰਮ ਹੈ ,ਕਿਸਾਨਾਂ ਸੰਗਠਨ ਅਤੇ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਂ ਕੇ ਰਣਨੀਤੀ ਬਨਾਉਣਾ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨਾ ਤੇ ਇਸ ਕਮੇਟੀ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ […]

Akali Dal to Chakka Jam on 25 against Agriculture Bills

ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਚ’ 25 ਸੰਤਬਰ ਨੂੰ ਚੱਕਾ ਜਾਮ ਦਾ ਐਲਾਨ

ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਵਲੋਂ ਰੋਸ਼ ਪ੍ਰਦਰਸ਼ਨ ਕਰਨਗੇ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਵਲੋਂ 25 ਸੰਤਬਰ ਨੂੰ ਸ਼ਾਂਤ ਮਈ ਤਰੀਕੇ ਨਾਲ 11 ਵੱਜੇ ਤੋਂ 1ਵੱਜੇ ਤੱਕ ਚੱਕਾ ਜਾਮ ਕੀਤਾ ਜਾਏਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 26 […]

Centre Govt approved Harsimrat Kaur Badal resignation

ਕੇਂਦਰ ਸਰਕਾਰ ਨੇ ਹਰਸਿਮਰਤ ਬਾਦਲ ਦਾ ਇਸਤੀਫ਼ਾ ਕੀਤਾ ਮਨਜ਼ੂਰ

ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੁੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਅਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਸੀ। ਪ੍ਰਧਾਨ ਮੰਤਰੀ ਦੀ ਸਿਫਾਰਿਸ਼ ਤੇ ਰਾਸ਼ਟਰਪਤੀ ਨੇ ਅੱਜ ਅਸਤੀਫਾ ਮਨਜੂਰ […]

shiromani-akali-dal-opposed-the-agriculture-ordinance-bill

Farmer Ordinance Protest News: ਸ਼੍ਰੋਮਣੀ ਅਕਾਲੀ ਦਲ ਭਾਜਪਾ ‘ਚ ਆਈ ਦਰਾਰ, ਆਰਡੀਨੈਂਸਾਂ ਦੇ ਵਿਰੁੱਧ ਪਾਈ ਪਾਰਲੀਮੈਂਟ ਵਿੱਚ ਪਾਈ ਵੋਟ

Farmer Ordinance Protest News: ਖੇਤੀ ਆਰਡੀਨੈਂਸ ਨੂੰ ਲੇ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਦਰਾਰ ਪੈ ਗਈ ਹੈ।ਸੁਖਬੀਰ ਬਾਦਲ ਨੇ ਇਸ ਆਰਡੀਨੈਂਸ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਇਕ ਪਾਰਟੀ ਹੋਣ ਦੇ ਨਾਤੇ, ਉਹ ਉਸ ਕਿਸੇ ਵੀ ਚੀਜ ਦਾ ਸਮਰਥਨ ਨਹੀਂ ਕਰ ਸਕਦੇ ਜੋ ਦੇਸ਼, ਖ਼ਾਸਕਰ ਪੰਜਾਬ ਵਿਚ ‘ਅੰਨਦਾਤਾ’ ਦੇ ਹਿੱਤ ਦੇ ਵਿਰੁੱਧ ‘ਚ […]

sukhdev-dhindsa-to-raise-flag-against-badals

Shiromani Akali Dal: ਸੁਖਦੇਵ ਢੀਂਡਸਾ ਨੂੰ ਮਿਲਿਆ ਰਵੀਇੰਦਰ ਦਾ ਸਾਥ, ਬਾਦਲ ਖ਼ਿਲਾਫ਼ ਖੋਲ੍ਹਣਗੇ ਮੋਰਚਾ

Shiromani Akali Dal: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਮਗਰੋਂ ਸਿਆਸੀ ਹੱਲ਼ਚਲ ਤੇਜ਼ ਹੋ ਗਈ ਹੈ। ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹਮਖਿਆਲੀ ਧਿਰਾਂ ਨਾਲ ਮਿਲ ਕੇ ਤੀਜਾ ਮੋਰਚਾ ਉਸਾਰਿਆ ਜਾਵੇਗਾ। ਇਸ ਦੀ ਪਹਿਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਢੀਂਡਸਾ ਦੀ ਹਮਾਇਤ ਦਾ ਐਲਾਨ ਕੀਤਾ ਹੈ। ਰਵੀਇੰਦਰ […]

sukhdev-singh-dhindsa-became-the-president-of-the-new-shiromani-akali-dal

Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਬਣੇ ਨਵੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Sukhdev Singh Dhindsa: ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਦੇਵ ਢੀਂਡਸਾ ਵਲੋਂ ਨਵੀਂ ਪਾਰਟੀ ਦਾ ਨਾਂ ‘ਸ਼੍ਰੋਮਣੀ ਅਕਾਲੀ ਦਲ’ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਸਰਬ ਸੰਮਤੀ ਨਾਲ ਅਕਾਲੀ ਦਲ […]

maan-singh-garcha-join-taksali-akali-dal

Ludhiana Political News: ਬਾਦਲ ਪਰਿਵਾਰ ਨੂੰ ਵੱਡਾ ਝਟਕਾ ਦੇਣ ਵਿੱਚ ਕਾਮਯਾਬ ਰਹੇ ਢੀਂਡਸਾ ਪਿਤਾ-ਪੁੱਤਰ

Ludhiana Political News: ਸ੍ਰੋਮਣੀ ਅਕਾਲੀ ਦਲ ਨੇ ਬਾਦਲ ਪਰਿਵਾਰ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਜਿੰਨ੍ਹਾਂ ਨੇ ਰਾਜ ਭਰ ਵਿਚ ਬਗਾਵਤ ਦਾ ਝੰਡਾ ਬੁਲੰਦ ਕੀਤਾ, ਬੜੀ ਤੇਜ਼ੀ ਦੇ ਨਾਲ ਰਾਜ ਵਿਚ ਪਾਰਟੀ ਦੇ ਪੁਰਾਣੇ ਅਤੇ ਪ੍ਰਭਾਵਸ਼ਾਲੀ ਨੇਤਾ ਇਕਜੁੱਟ ਕਰਕੇ ਬਾਦਲ ਪਰਿਵਾਰ ਦੇ ਖਿਲਾਫ ਕਰਨ ਵਿੱਚ ਲੱਗੇ ਹੋਏ […]