bathinda-murder-news-victim-family-accuses-to-police

Bathinda Murder News: ਬਠਿੰਡਾ ਵਿੱਚ ਕੀਤੇ ਗਏ ਅਕਾਲੀ ਨੇਤਾ ਦਾ ਕਤਲ ਮਾਮਲੇ ਨੂੰ ਲੈ ਕੇ ਪਰਿਵਾਰ ਨੇ ਪੁਲਿਸ ਤੇ ਲਾਏ ਗੰਭੀਰ ਦੋਸ਼

Bathinda Murder News: ਬੀਤੇ ਦਿਨ ਅਕਾਲੀ ਨੇਤਾ ਸੁਖਮਨ ਸੰਧੂ ਦੇ ਕਤਲ ਦੇ ਮਾਮਲੇ ‘ਚ ਪੀੜਤ ਪਰਿਵਾਰ ਨੇ ਹੁਣ ਪੁਲਿਸ ਤੇ ਗੰਭੀਰ ਦੋਸ਼ ਲਾਏ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸੁਖਮਾਨ ਦਾ ਕਤਲ ਸਾਜਿਸ਼ ਤਹਿਤ ਅਤੇ ਸੁਪਾਰੀ ਦੇ ਕੇ ਮਰਵਾਇਆ ਗਿਆ ਹੈ।ਪੁਲਿਸ ਨੇ ਜੋ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਉਹ ਇੱਕਲਾ ਇਸ ਮਾਮਲੇ ‘ਚ ਸ਼ਾਮਲ ਨਹੀਂ ਹੈ।ਇਸ ਵਾਰਦਾਤ […]

23 MLA tested corona positive before Punjab Vidhan Sabha session

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ 23 ਵਿਧਾਇਕ ਕੋਰੋਨਾ ਪੋਜ਼ੀਟਿਵ, ਵਿਰੋਧੀ ਧਿਰਾਂ ਦੀ ਮੁਸ਼ਕਲਾਂ ਵਧੀਆਂ

ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਬੁਲਾਏ ਗਏ ਇਕ ਰੋਜ਼ਾ ਸੈਸ਼ਨ ਨੂੰ ਲੈ ਕੇ ਇਕ ਅਜੀਬ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ ਸਮੇਤ ਕੁੱਲ 23 ਵਿਧਾਇਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ। ਇਸ ਸਥਿਤੀ ਵਿੱਚ ਸਦਨ ਦੇ ਮੈਂਬਰਾਂ ਦਾ ਪੰਜਵਾਂ ਹਿੱਸਾ ਕੋਰੋਨਾ ਕਾਰਨ ਸ਼ੈਸ਼ਨ ਤੋਂ ਗੈਰਹਾਜ਼ਰ ਰਹੇਗਾ। ਇਸਦੇ ਨਾਲ […]

shiromani-akali-dal-worries-about-panthak-meeting-in-jalandhar

Panthak Meeting in Jalandhar: Jalandhar ਵਿੱਚ ਪੰਥਕ ਮੀਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਚਿੰਤਤ

Panthak Meeting in Jalandhar: ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ। ਦਿੱਲੀ ਵਿਚ 60 ਪ੍ਰਤੀਸ਼ਤ ਤੋਂ ਵੱਧ ਸਿੱਖ ਵੋਟਾਂ ਦਾ ਆਮ ਆਦਮੀ ਪਾਰਟੀ ਦੇ ਖਾਤੇ ਦੇ ਵਿੱਚ ਜਾਣ ਕਾਰਨ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਚਿੰਤਾ ਹੋਣਾ ਸੁਭਾਵਿਕ ਸੀ, ਪਰ ਜਲੰਧਰ ਵਿਚ ਵੱਡੇ ਪੰਥ ਦੇ ਇਕੱਠ ਨੂੰ ਲੈ ਕੇ ਸ਼੍ਰੋਮਣੀ ਅਕਾਲੀ […]

sukhbir-badal-met-balwany-singh-rajoana-sister

ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਰਾਜੋਆਣਾ ਦੀ ਭੈਣ ਨੂੰ ਮਿਲੇ Sukhbir Badal

Sukhbir Badal Met With Balwant Singh Rajoana Sister: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਸ਼੍ਰੋਮਣੀ ਅਕਾਲੀ ਦਲ ਸਰਕਾਰ ਤੋਂ ਇਹ ਮੰਗ ਕਰੇਗੀ ਕਿ ਇਸ ਫੈਸਲੇ ਨੂੰ ਜਲਦੀ ਲਾਗੂ ਕੀਤਾ ਜਾਵੇ। ਇਹ ਭਰੋਸਾ ਅਕਾਲੀ ਦਲ […]