sgpc-free-from-badal-dhindsa

Amritsar News: ਸਾਡਾ ਮੁੱਖ ਟੀਚਾ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਾਉਣਾ ਹੈ: ਸੁਖਦੇਵ ਢੀਂਡਸਾ

Amritsar News: ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁਕਤ ਕਰਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ 1920 ਦੀ ਹੋਂਦ ਨੂੰ ਬਣਾਈ ਰੱਖਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਲੋਕ ਸਭਾ ਬਚਾਓ-ਪੰਜਾਬ ਬਚਾਓ ਨਾਅਰੇ ਤਹਿਤ ਪਿੰਡ ਠਠੀਆਂ ਮਹੰਤ ਵਿਖੇ ਇੱਕ ਰੈਲੀ ਕੀਤੀ ਗਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁਖੀ ਅਤੇ ਸਾਬਕਾ ਸੰਸਦ ਮੈਂਬਰ […]

nrc-issue-in-punjab-vidha-sabha-is-trouble-for-akali-dal

NRC Issue: ਪੰਜਾਬ ਵਿਧਾਨ ਸਭਾ NRC ਦਾ ਮੁੱਦਾ ਅਕਾਲੀਆਂ ਲਈ ਬਣੇਗਾ ਸੰਕਟ, ਬਾਈਕਾਟ ਦੇ ਆਸਾਰ

NRC Issue: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਾਰਮਿਕ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਅੱਜ CAA ਨਾਲ ਜੁੜ ਕੇ ਅਤੇ NRC ਤੇ ਆਪਣੀ ਮੋਹਰ ਲਗਾ ਕੇ ਉਹ ਭਾਜਪਾ ਦੇ ਹੱਕ ਵਿੱਚ ਸਹਿਮਤ ਹੋ ਗਏ ਹਨ, ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ […]

sad vs congress

ਬਿਕਰਮ ਮਜੀਠੀਆ ਅਤੇ ਸੁਖਜਿੰਦਰ ਰੰਧਾਵਾ ਆਮੋ-ਸਾਹਮਣੇ

ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਵਿਚਾਲੇ ਤਲਖੀ ਇੰਨੀ ਵਧ ਗਈ ਹੈ ਕਿ ਇੱਕ-ਦੂਜੇ ਨੂੰ ਗੁੰਡੇ ਤੇ ਕਾਤਲ ਤੱਕ ਕਹਿ ਰਹੇ ਹਨ। ਅੱਜ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਉੱਪਰ ਗੈਂਗਸਟਰਾਂ ਨਾਲ ਸਬੰਧਾਂ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਢਿੱਲਵਾਂ ਦੇ ਸਾਬਕਾ ਸਰਪੰਚ ਦੇ ਕਾਤਲਾਂ ਨੂੰ ਰੰਧਾਵਾ ਦੀ ਹੀ ਸ਼ਹਿ ਹੈ। ਉਨ੍ਹਾਂ […]

ranjit-singh-brahmpura

ਰਣਜੀਤ ਸਿੰਘ ਬ੍ਰਹਮਪੁਰਾ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਤੇ ਤਿੱਖਾ ਹਮਲਾ

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਹੁਤ ਹੀ ਲੰਮੇ ਸਮੇ ਬਾਅਦ ਤੰਦਰੁਸਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦੇਣ ਦੀ ਕਮਾਨ ਸੰਭਾਲ ਲਈ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਹੋਏ ਪੰਜਾਬ ਵਿਧਾਨ ਸਭਾ ਦੇ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਮਜ਼ਬੂਤ ਸੀਟਾਂ ‘ਤੇ ਹੋਈ ਹਾਰ ‘ਤੇ ਕਿਹਾ ਕਿ ਪੰਜਾਬ ਦੇ […]

captain-sandeep-sandhu

ਆਪਣੀ ਹਾਰ ਤੋਂ ਬਾਅਦ ਕੈਪਟਨ ਸੰਦੀਪ ਸਿੰਘ ਸੰਧੂ ਨੇ ਦਿੱਤਾ ਆਪਣਾ ਪਹਿਲਾ ਬਿਆਨ

ਹਲਕਾ ਦਾਖਾ ਦੇ ਵਿੱਚ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਥੋਂ ਸੀਟ ਹਾਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਪਣਾ ਬਿਆਨ ਦਿੱਤਾ ਹੈ। ਕੈਪਟਨ ਸੰਦੀਪ ਸਿੰਘ ਸੰਧੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦੇ ਵਿੱਚ ਉਹ ਨਾਕਾਮ ਰਹੇ […]

aap-in-byelection

ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਪਿੱਛੇ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ ਵਿੱਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਈਆਂ ਸਨ। ਜੋ ਕਿ ਪੂਰੇ ਸ਼ਾਂਤਮਈ ਢੰਗ ਦੇ ਨਾਲ ਪੂਰ ਚੜ੍ਹ ਗਈਆਂ ਸਨ। ਇਹਨਾਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ […]

vote-count-start-in-mukerian

ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ 1360 ਵੋਟਾਂ ਨਾਲ ਅੱਗੇ

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗਿਣਤੀ ਪੂਰੀ ਸੁਰੱਖਿਆ ਹੇਠ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਵਿਧਾਨ ਸਭਾ ਹਲਕੇ ਮੁਕੇਰੀਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਐੱਸ.ਪੀ.ਐੱਨ. ਕਾਲਜ ਮੁਕੇਰੀਆਂ ਦੇ ਵਿੱਚ ਸ਼ੁਰੂ ਹੋ ਚੁੱਕੀ ਹੈ। ਹਲਕਾ ਮੁਕੇਰੀਆਂ ਦੀ ਸਥਿਤੀ ਦੀ ਜਾਣਕਰੀ ਦਿੰਦਿਆਂ ਐੱਸ,ਡੀ.ਐੱਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਹੋ ਰਹੀ ਗਿਣਤੀ […]

dakha-election-vote-results

ਦਾਖਾ ਜ਼ਿਮਨੀ ਚੋਣਾਂ ਦੇ ਵਿੱਚ ਮਨਪ੍ਰੀਤ ਸਿੰਘ ਇਆਲੀ ਅੱਗੇ

ਪੰਜਾਬ ਦੀਆਂ ਚਾਰ ਸੀਟਾਂ ਤੇ ਜ਼ਿਮਨੀ ਚੋਣਾਂ ਹੋਈਆਂ ਸਨ। ਜਿੰਨ੍ਹਾਂ ਵਿੱਚੋਂ ਸਭ ਤੋਂ ਸਰਗਰਮ ਸੀਟ ਦਾਖਾ ਹਲਕੇ ਦੀ ਰਹੀ ਹੈ। ਹਲਕਾ ਦਾਖੇ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵੋਟਾਂ ਦੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ। ਜਿਵੇਂ ਜਿਵੇਂ ਵੋਟਾਂ ਦੀ ਗਿਣਤੀ ਹੋ ਰਹੀ ਹੈ ਦਾਖੇ ਦੇ ਲੋਕਾਂ ਦੀ ਬੇਸਬਰੀ ਵੀ […]

captain-sandeep-sandhu-vs-manpreet-singh-ayali

ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨਾਲ ਹੋਏ ਵਿਵਾਦ ਤੇ ਬੋਲੇ ਕੈਪਟਨ ਸੰਦੀਪ ਸੰਧੂ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚੋਂ ਮੁੱਲਾਂਪੁਰ ਦਾਖਾ ਦੀ ਸੀਟ ਸਭ ਤੋਂ ਜਿਆਦਾ ਸਰਗਰਮ ਹੈ। ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੇ ਗਏ ਚੋਣ ਪ੍ਰਚਾਰ ਦੇ ਦੌਰਾਨ ਮਨਪ੍ਰੀਤ ਸਿੰਘ ਇਆਲੀ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਵਿਚਕਾਰ ਕਾਫੀ ਵੱਡਾ ਵਿਵਾਦ ਖੜਾ ਹੋ ਗਿਆ ਸੀ। ਜਿਸ ਨੂੰ ਲੈ ਕੇ ਸੰਦੀਪ ਸਿੰਘ ਸੰਧੂ ਨੇ ਖੁਲ੍ਹ ਕੇ […]

voting-in-mullanpur-dakha-2019

ਮੁੱਲਾਂਪੁਰ ਦਾਖਾ ਦੇ ਵਿੱਚ ਵੋਟਿੰਗ ਸ਼ੁਰੂ, ਲੋਕਾਂ ਦੇ ਵਿੱਚ ਦਿਸਿਆ ਭਾਰੀ ਉਤਸ਼ਾਹ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ ਇਹਨਾ ਚਾਰੇ ਸੀਟਾਂ ਦੇ ਵਿੱਚੋਂ ਮੁੱਲਾਂਪੁਰ ਦਾਖਾ ਦੀ ਸੀਟ ਸਭ ਤੋਂ ਸਰਗਰਮ ਬਣੀ ਹੋਈ ਹੈ। ਮੁੱਲਾਂਪੁਰ ਦਾਖਾ ਦੇ ਵਿੱਚ ਅੱਜ ਸਵੇਰੇ 7 ਵਜੇ ਤੋਂ ਹੀ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਲਾਂਪੁਰ ਦਾਖਾ […]

sukhdev-singh-dhindsa-resigns-as-group-leader

ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਸੁਖਦੇਵ ਸਿੰਘ ਢੀਂਡਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਸਭ ਤੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗਰੁੱਪ ਦੇ ਸੀਨੀਅਰ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹ […]

sukhbir-singh-badal-claims-bjp

ਸੁਖਬੀਰ ਸਿੰਘ ਬਾਦਲ ਕੱਢੀ ਭੜ੍ਹਾਸ, ਕਿਹਾ ਨਹੀਂ ਬਣੇਗੀ ਬੀਜੇਪੀ ਸਰਕਾਰ

ਹਰਿਆਣਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਾਬਾਦ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਦੇ ਦੌਰਾਨ ਬੀਜੇਪੀ ਵਲੋਂ ਜਾਰੀ ਮੈਨੀਫੈਸਟੋ ਤੇ ਸੁਖਬੀਰ ਸਿੰਘ ਬਾਦਲ ਨੇ ਭੜ੍ਹਾਸ ਕੱਢੀ […]