Maharashtra

ਕਿਸਾਨਾਂ ਦੇ ਸਮਰਥਨ ਵਿੱਚ ਮਹਾਂਰਾਸ਼ਟਰ ਵਿੱਚ ਅੱਜ ਬੰਦ ਦਾ ਸੱਦਾ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਵਿਰੋਧ ਦੌਰਾਨ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਦੇ ਇੱਕ ਹਫ਼ਤੇ ਬਾਅਦ, ਮਹਾਂ ਵਿਕਾਸ ਅਗਰਦੀ ਜਾਂ ਐਮਵੀਏ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਨਾਲ ਏਕਤਾ ਲਈ ਬੰਦ ਦਾ ਸੱਦਾ ਦਿੱਤਾ ਹੈ, ਅੱਜ ਪੂਰੇ ਮਹਾਰਾਸ਼ਟਰ ਵਿੱਚ ਦੁਕਾਨਾਂ ਬੰਦ ਰਹਿਣਗੀਆਂ। ਮਹਾਰਾਸ਼ਟਰ ਵਿਕਾਸ ਅਹਾਦੀ ਸਰਕਾਰ ਜਿਸ ਵਿੱਚ ਸ਼ਿਵ ਸੈਨਾ, ਕਾਂਗਰਸ […]

Refusal-to-give-water-to-Muslim-child-in-temple

ਮੰਦਰ ’ਚ ਮੁਸਲਿਮ ਬੱਚੇ ਨੂੰ ਪਾਣੀ ਦੇਣ ਤੋਂ ਇਨਕਾਰ, ਸ਼ਿਵ ਸੈਨਾ ਨੇ ਪੁੱਛਿਆ ਇਹ ਕਿਹੋ ਜਿਹਾ ‘ਰਾਮਰਾਜ’

ਮਹਾਰਾਸ਼ਟਰ ’ਚ ਜਿੱਥੇ ਐਂਟੀਲੀਆ ਕੇਸ ਤੇ ਹੁਣ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਦੀ ਚਿੱਠੀ ਉੱਤੇ ਹੰਗਾਮਾ ਖੜ੍ਹਾ ਹੋ ਚੁੱਕਾ ਹੈ, ਉੱਥੇ ਸ਼ਿਵ ਸੈਨਾ ਨੇ ਆਪਣੇ ਅਖ਼ਬਾਰ ‘ਸਾਮਨਾ’ ’ਚ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਸੁਆਲ ਉਠਾ ਦਿੱਤੇ ਹਨ। ਸ਼ਿਵ ਸੈਨਾ ਨੇ ਕਿਹਾ ਹੈ ਕਿ ‘ਉੱਤਰ ਪ੍ਰਦੇਸ਼ ਦੇ ਇੱਕ ਮੰਦਰ ਵਿੱਚ ਪਿਆਸੇ ਮੁਸਲਿਮ ਬੱਚੇ ਨੂੰ […]

Shiv-Sena-besieges-Modi-govt-over-petrol,-diesel-and-cooking-gas-prices

ਸ਼ਿਵ ਸੈਨਾ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸ਼ਿਵ ਸੈਨਾ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਸਾਮਣਾ  ਅਖ਼ਬਾਰ ਵਿਚ ਨਿਖੇਧੀ ਕੀਤੀ ਹੈ। ਸ਼ਿਵ ਸੈਨਾ ਨੇ ਲਿਖਿਆ ਹੈ ਕਿ ਕੇਂਦਰ ਸਰਕਾਰ ਕੁਝ ਹੋਰ ਕਹਿ ਰਹੀ ਹੈ ਅਤੇ ਕੁਝ ਹੋਰ ਕਰ ਰਹੀ ਹੈ। ਸ਼ਿਵ ਸੈਨਾ ਨੇ […]

Kangana thanks center govt after getting Y level security

ਕੰਗਨਾ ਨੂੰ ਕੇਂਦਰ ਵਲੋਂ ਮਿਲੀ ‘Y’ ਸੁਰੱਖਿਆ, ਅਦਾਕਾਰਾ ਨੇ ਟਵਿੱਟਰ ਤੇ ਇੰਝ ਕੀਤਾ ਅਮਿਤ ਸ਼ਾਹ ਦਾ ਧੰਨਵਾਦ

ਬਾਲੀਵੁੱਡ ਐਕਟਰੈਸ ਕੰਗਨਾ ਰਣੌਤ ਨੁੰ ਸੈਂਟਰ ਸਰਕਾਰ ਵਲੋਂ ‘Y’ ਪ੍ਰੋਟੈਕਸ਼ਨ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕੀ ਸ਼ਿਵ ਸੈਨਾ ਦੇ ਮੰਤਰੀ ਸੰਜੇ ਰਾਉਤ ਨੇ ਕੰਗਨਾ ਮੁੰਬਈ ਨਾਂ ਆਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਨੇਤਾ ਤੇ ਕਾਰਕੁਨ ਮੁੰਬਈ ਵਿੱਚ ਉਸ ਖਿਲਾਫ ਪ੍ਰਦਰਸ਼ਨ ਕਰ ਰਹੇ ਸੀ। ਕੰਗਨਾ ਨੂੰ ਜਾਨੋ ਮਾਰਨ ਦੀ […]

tarntaran-shiv-sena-pardhan-ashwani-kumar-kukku-threats-from-khalistan-zindabad-force

Khalistan Zindabad Force News: ਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁੱਕੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Khalistan Zindabad Force News: ਇੱਥੋਂ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ‘ਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਉਹ ਜਦ ਆਪਣੇ ਦਫਤਰ ਪੁੱਜੇ ਤਾਂ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ […]

pawan kumar gupta

ਸ਼ਿਵਸੇਨਾ ਨੇ ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਐਲਾਨਿਆਂ ਉਮੀਦਵਾਰ

ਬਠਿੰਡਾ: ਸ਼ਿਵ ਸੇਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੇਨਾ ਨੇ ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਸੁਖਚੈਨ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਨਿਆ ਕਿ ਲੋਕ ਮੌਜੂਦਾ ਦੋ ਰਵਾਇਤੀ ਪਾਰਟੀਆਂ ਤੋਂ ਨਾਰਾਜ਼ ਹਨ ਜਿਨ੍ਹਾਂ ਪੰਜਾਬ ਨੂੰ ਲੁੱਟ ਕੇ ਖਾ […]