khalistan-zindabad-slogans-shri-akal-takhat-sahib-amritsar

Shri Akal Takhat Sahib News: ਅਕਾਲੀ ਦਲ ਦੇ ਸਕੱਤਰ ਕੁਲਵੰਤ ਸਿੰਘ ਖਾਲਸਾ ਸਮੇਤ ਹੋਰ ਮੈਂਬਰਾਂ ਨੇ ਲਾਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

Shri Akal Takhat Sahib News: ਭਾਈ ਸੁਖਦੇਵ ਸਿੰਘ ਸੁੱਖਾ ਦੀ ਮਾਤਾ ਸੁਰਜੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਸਥਿਤ ਝੰਡਾ-ਬੁੰਗਾ ਦੇ ਅਸਥਾਨ ‘ਤੇ ਪਾਏ ਗਏ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ […]

mandeep-singh-manna-sri-akal-takhat-sahib-amritsar

Shri Akal Takhat Sahib News: ਗੁਰੂ ਗਰੰਥ ਸਾਹਿਬ ਦੇ ਦੋਸ਼ੀਆਂ ਖਿਲਾਫ FIR ਕਰਵਾ ਕੇ ਦੋਸ਼ੀਆਂ ਨੂੰ ਬਚਾ ਰਹੇ ਨੇ ਜਥੇਦਾਰ: ਮਨਦੀਪ ਮੰਨਾ

Shri Akal Takhat Sahib News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਵੀਕਾਰ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁੰਮ ਹੋਏ ਹਨ। ਇਹ ਸਰੂਪ 267 ਨਹੀਂ, ਸਗੋਂ 328 ਹਨ, ਇਸ ਲਈ ਸ੍ਰੀ […]

important-decision-from-jathedar-harpreet-singh

Shri Akal Takhat Sahib News: ਜਥੇਦਾਰ ਹਰਪ੍ਰੀਤ ਸਿੰਘ ਨੇ ਸਾਰੀਆਂ ਸੰਗਤਾਂ ਨੂੰ ਢੱਡਰੀਆਂ ਵਾਲੇ ਦਾ ਕੋਈ ਸਮਾਗਮ ਕਰਾਉਣ ਤੋਂ ਕੀਤਾ ਮਨਾ

Shri Akal Takhat Sahib News: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਗਏ। ਇਨ੍ਹਾਂ ਵਿੱਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦਾ ਮਾਮਲਾ ਅਹਿਮ ਹੈ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਹਫ਼ਤੇ ਦੇ ਅੰਦਰ-ਅੰਦਰ […]

jathedar-shri-akal-takht-sahib-leaves-with-12-member-for-pakistan

Amritsar News: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ 12 ਮੈਂਬਰੀ ਜੱਥਾ ਪਾਕਿਸਤਾਨ ਲਈ ਰਵਾਨਾ

Amritsar News: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿਚ ਸ਼ਾਮਲ ਹੋਣ ਲਈ ਗਿਆਨੀ ਹਰਪ੍ਰੀਤ ਸਿੰਘ ਸਮੇਤ 12 ਮੈਂਬਰੀ ਜੱਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪਾਕਿਸਤਾਨ ਦੀ ਯਾਤਰਾ ਲਈ ਰਵਾਨਾ ਹੋਏ। ਸਿੰਘ ਸਾਹਿਬ ਨੇ ਦੱਸਿਆ ਕਿ ਸ਼੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਇਹ ਟੀਮ ਗੁਰਦੁਆਰਾ ਸ੍ਰੀ ਡੇਰਾ […]