today-hukamnama-from-sri-darbar-sahib-22nd-june-2020

Shri Hukamnama Sahib: ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ ਸਾਹਿਬ ਅਰਥਾਂ ਸਮੇਤ (22 ਜੂਨ 2020)

Shri Hukamnama Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ […]