Shri Hemkunt Sahib Yatra 2020

Shri Hemkunt Sahib Yatra 2020: ਸਿੱਖ ਸੰਗਤਾਂ ਦੇ ਲਈ ਖੁਸ਼ਖਬਰੀ, 4 ਸਤੰਬਰ ਨੂੰ ਖੁੱਲ੍ਹਣਗੇ ਸ਼੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

Shri Hemkunt Sahib Yatra 2020: ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਕਿ 10 ਅਕਟੋਬੇਰ ਤੱਕ ਜਾਰੀ ਰਹੇਗੀ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ […]