Shrimoni-Akali-Dal-M.L.A’s-walkout-from-House-over-demands-of-employees

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ ‘ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ‘ਚ ਅੱਜ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੇ ਮੁੱਦੇ […]