Bibi Jagir Kaur holds meeting with Managers of Sri Darbar Sahib to review arrangements

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਸੰਗਤ ਦੀ ਆਮਦ ਵੱਧ ਰਹੀ ਹੈ, […]

Shriomani-akali-dal-president-bibi-jagir-kaur-congratulations-to-mamata-banerjee

ਸ਼੍ਰੀਓਮਾਨੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ […]

Lockdown-will-not-be-implemented-in-Punjab

ਪੰਜਾਬ ‘ਚ ਨਹੀਂ ਲਾਗੂ ਹੋਵੇਗਾ ਲੌਕਡਾਊਨ! ਸਿਹਤ ਮੰਤਰੀ ਨੇ ਕੀਤਾ ਦਾਅਵਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਲਾਗੂ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰੈਲੀਆਂ ਕਰਨ ਵਾਲੇ ਅਕਾਲੀ ਦਲ ਦੇ ਲੀਡਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਸਿੱਧੂ ਮੁਤਾਬਕ ਵਿਆਹ-ਸ਼ਾਦੀਆਂ ‘ਚ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਰਾਤ […]

Punjab-Demands-Answer-campaign-to-be-held-in-Ajnala-today

“ਪੰਜਾਬ ਮੰਗਦਾ ਜੁਆਬ”ਮੁਹਿੰਮਤਹਿਤ ਅੱਜ ਅਜਨਾਲਾ ’ਚ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਭਾਰੀ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ […]

Jagdish-Mann-in-The-Parliamentary-Committee-recommending-early-implementation-of-agricultural-laws

ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ

ਸ਼੍ਰੋਮਣੀਅਕਾਲੀ ਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ […]

Shriomani-akali-dal-leader-dyal-singh-kolianwali-dies-of-cancer-in-medanta

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਕੈਂਸਰ ਨਾਲ ਮੌਤ ਹੋ ਗਈ।

ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਇਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ। ਅਤੇ ਕਾਫੀ ਸਮੇਂ ਤੋਂ ਗੁਰਗ੍ਰਾਮ ਦੇ ਹਸਪਤਾਲ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਨੂੰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਾਫੀ ਨੇੜੇ ਮੰਨਿਆ ਜਾਂਦਾ ਸੀ। ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ਨਾਲ ਜਿਥੇ ਉਹਨਾਂ ਦੇ ਪਿਵਰ ਵਿਚ […]

The Anganwadi workers were abused by the shriomani Akali dal

ਆਂਗਣਵਾੜੀ ਵਰਕਰਾਂ ਨਾਲ ਹੋਈ ਬਦਸਲੂਕੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਨਿੰਦਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਰਿਹਾਇਸ਼ ਦੇ ਅੱਗੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਬਦਸਲੂਕੀ ਦੇ ਵਿਰੁੱਧ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਵਿੱਤ ਮੰਤਰੀ ਨੂੰ ਉਹਨਾਂ ਨਾਲ ਕੀਤਾ ਵਾਅਦਾ […]

Punjab-Government-effigy-(-----)-was-burnt-outside-the-Punjab-Assembly-by-shriomani-akali-dal

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਸਾੜਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ‘ਚ ਅੱਜ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ […]