filed-a-case-againstSidhu Moose Wala-sidhu-moose-wala

Pollywood News: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਖਿਲਾਫ ਧੂਰੀ ਥਾਣੇ ਵਿੱਚ ਪਰਚਾ ਦਰਜ਼

Pollywood News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਫਾਇਰਿੰਗ ਮਾਮਲਾ ਵਧਦਾ ਹੀ ਜਾ ਰਿਹਾ ਹੈ। ਹੁਣ ਧੂਰੀ ਪੁਲਸ ਨੇ ਸਿੱਧੂ ਮੂਸੇਵਾਲਾ ‘ਤੇ ਪਰਚਾ ਦਰਜ ਕਰ ਲਿਆ ਹੈ। ਇਸ ਮੌਕੇ ਡੀ .ਐੱਸ. ਪੀ. ਰਸ਼ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਨੂੰ ਲੈ ਕੇ ਧੂਰੀ ਦੇ ਸਦਰ ਥਾਣਾ ਵਿਖੇ ਸਿੱਧੂ ਮੂਸੇਵਾਲਾ […]

sidhu-moose-wala-dirba-live-show-will-be-on-9th-february

Sidhu Moose Wala ਨੇ ਦਿੜ੍ਹਬੇ ਸ਼ੋਅ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਦੇਖੋ ਪੂਰੀ ਵੀਡੀਓ

ਪੰਜਾਬੀ ਮਸ਼ਹੂਰ ਗਾਇਕ Sidhu Moose Wala ਅਕਸਰ ਹੀ ਵਿਵਾਦਾਂ ਦੇ ਵਿੱਚ ਛਾਏ ਰਹਿੰਦੇ ਹਨ। Sidhu Moose Wala ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਲਾਈਵ ਹੋ ਕੇ ਆਪਣੇ ਫ਼ੈਨਜ ਦੇ ਨਾਲ ਕੋਈ ਨਾ ਕੋਈ ਜਾਣਕਾਰੀ ਜਰੂਰ ਸ਼ੇਅਰ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇ ਵਾਲੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਲਾਈਵ ਹੋ ਕੇ ਆਪਣੇ ਫ਼ੈਨਜ ਨੂੰ […]

gyani-harpreet-singh-takes-notice-against-sidhu-moosewala

ਇੱਕ ਵਾਰ ਫਿਰ ਤੋਂ ਵਿਵਾਦਿਤ ਗੀਤ ਕਰਕੇ ਫਸਿਆ ਸਿੱਧੂ ਮੂਸੇਵਾਲਾ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸਿੱਧੂ ਮੂਸੇਵਾਲਾ ਇੱਕ ਵਾਰ ਫ਼ਿਰ ਤੋਂ ਆਪਣੇ ਵਿਵਾਦਿਤ ਗਾਉਣ ਕਰਕੇ ਸੁਰਖੀਆਂ ਦੇ ਵਿੱਚ ਆ ਗਏ ਹਨ। ਜਿਸ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਂਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਚੱਲ ਰਹੀ […]

Sidhu Moose Wala

ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ ‘ਸੋਹਣੇ ਲੱਗਦੇ’

ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਗਾਇਕ ਸਿੱਧੂ ਮੂਸੇ ਵਾਲਾ ਹੁਣ ਆਪਣੇ ਨਵੇਂ ਗਾਣੇ ਨੂੰ ਲੈ ਕੇ ਸੁਰਖੀਆਂ ਵਿੱਚ ਛਾਏ ਹੋਏ ਹਨ। ਆਪਣੇ ਵੱਖ – ਵੱਖ ਗੀਤਾਂ ਨਾਲ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲੇ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ ਨੂੰ ਵੀ ਲੋਕਾਂ ਨੇ ਖ਼ੂਬ ਪਸੰਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਸਿੱਧੂ ਮੂਸੇ ਵਾਲੇ ਦੇ ‘ਸੋਹਣੇ ਲੱਗਦੇ’ […]