Nankana Sahib

ਭਾਰਤ ਵਲੋਂ 1500 ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ

ਭਾਰਤ ਨੇ ਅੱਜ ਉਮੀਦ ਜਤਾਈ ਹੈ ਕਿ ਪਾਕਿਸਤਾਨ ਗੁਰੂਪੁਰਬ ਦੇ ਮੱਦੇਨਜ਼ਰ ਅਟਾਰੀ-ਵਾਹਗਾ ਟਰਾਂਜ਼ਿਟ ਪੁਆਇੰਟ ਰਾਹੀਂ ਲਗਭਗ 1500 ਭਾਰਤੀ ਸ਼ਰਧਾਲੂਆਂ ਦੀ ਉਸ ਦੇਸ਼ ਦੀ ਯਾਤਰਾ ਦੀ ਸਹੂਲਤ ਦੇਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸੱਚਾ […]

Guru Hargobind Sahib Ji

ਸਿੱਖਾਂ ਵਿਚ ਨਿਰਸਵਾਰਥਤਾ ਦਾ ਪ੍ਰਤੀਕ ਹੈ ‘ਬੰਦੀਛੋੜ ਦਿਵਸ’

ਸਿੱਖਾਂ ਲਈ ਬੰਦੀਛੋੜ ਦਿਵਸ ਦੀ ਕਹਾਣੀ ਆਜ਼ਾਦੀ ਲਈ ਸਿੱਖ ਸੰਘਰਸ਼ ਦੀ ਕਹਾਣੀ ਹੈ ਅਤੇ ਨਿਰਸਵਾਰਥਤਾ ਦਾ ਸੁਨੇਹਾ ਹੈ। ਇਹ ਰੱਬ ਵਿੱਚ ਅਟੁੱਟ ਵਿਸ਼ਵਾਸ ਦਾ ਦਿਨ ਹੈ। ਸਿੱਖ ਨਾ ਸਿਰਫ਼ ਗੁਰੂ ਹਰਗੋਬਿੰਦ ਜੀ ਦੀ ਰਿਹਾਈ ਦਾ ਜਸ਼ਨ ਮਨਾਉਂਦੇ ਹਨ, ਸਗੋਂ ਭਾਰਤ ਦੇ ਉਸ ਸਮੇਂ ਦੇ ਮੁਗਲ ਸ਼ਾਸਕ ਜਹਾਂਗੀਰ ਦੁਆਰਾ ਜੇਲ੍ਹ ਵਿੱਚ ਬੰਦ 52 ਹੋਰ ਰਾਜਿਆਂ ਦੀ […]

DSGMC

ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਅਕਾਲੀ ਦਲ ਬਾਦਲ ਦੀ ਜਿੱਤ

ਸ਼੍ਰੋਮਣੀ ਅਕਾਲੀ ਦਲ (ਬਾਦਲ) ਬੁੱਧਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੀਆਂ ਚੋਣਾਂ ਜਿੱਤਣ ਲਈਆਂ ਹਨ ।ਐਤਵਾਰ (22 ਅਗਸਤ) ਨੂੰ 46 ਸੀਟਾਂ ਲਈ ਵੋਟਿੰਗ ਹੋਈ ਅਤੇ ਸਿਰਫ 37.27 ਫੀਸਦੀ ਵੋਟਿੰਗ ਦਰਜ ਕੀਤੀ ਗਈ। ਕੁੱਲ 312 ਉਮੀਦਵਾਰ ਸਨ, ਜਿਨ੍ਹਾਂ ਵਿੱਚ 132 ਆਜ਼ਾਦ ਸਨ।ਉਪਲਬਧ ਆਖਰੀ ਜਾਣਕਾਰੀ ਦੇ ਅਨੁਸਾਰ, ਸ਼੍ਰੋਮਣੀ ਅਕਾਲੀ ਦਲ (ਬਾਦਲ) […]

professor-davinder-pal-singh-bhullar

ਭਾਰਤ ਸਰਕਾਰ ਨੇ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਕੀਤਾ ਰਿਹਾਅ

ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਤੋਂ ਇਲਾਵਾ ਭਾਰਤ ਸਰਕਾਰ ਨੇ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ […]

nagar-kirtan-in-italy

ਇਟਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਇਟਲੀ ਵਿੱਚ ਸਥਿਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ 1 ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਉੱਥੋਂ ਦੀਆਂ ਸੰਗਤਾਂ ਨੇ ਵਧ ਚੜ ਕੇ ਹਿੱਸਾ ਲਿਆ। ਉਂਝ ਜੇ ਦੇਖਿਆ ਜਾਵੇ ਤਾਂ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਲਗਾਤਾਰ […]

gurdas-maan-and-ksmakhan

ਗੁਰਦਾਸ ਮਾਨ ਦੀ ਹਿਮਾਇਤ ਤੋਂ ਬਾਅਦ ਕੇ.ਐੱਸ. ਮੱਖਣ ਨੇ ਲਾਈਵ ਤਿਆਗੇ ਆਪਣੇ ਕਕਾਰ

ਮਾਂ ਬੋਲੀ ਨੂੰ ਲੈ ਕੇ ਗੁਰਦਾਸ ਮਾਨ ਦੀ ਹਿਮਾਇਤ ਕਰਨ ਵਾਲੇ ਕੇ.ਐੱਸ. ਮੱਖਣ ਅੱਜ ਕੱਲ੍ਹ ਸੁਰਖੀਆਂ ਵਿੱਚ ਆ ਗਏ ਹਨ। ਗੁਰਦਾਸ ਮਾਨ ਦੀ ਹਿਮਾਇਤ ਕਰਨ ਤੋਂ ਬਾਅਦ ਕੇ.ਐੱਸ. ਮੱਖਣ ਨੂੰ ਵੀ ਲੋਕਾਂ ਨੇ ਨਿਸ਼ਾਨੇ ਤੇ ਲੈ ਲਿਆ ਹੈ ਜਿਸ ਕਰਕੇ ਉਹ ਬਹੁਤ ਦੁਖੀ ਹਨ। ਉਹਨਾਂ ਨੇ ਗੁਰਦਾਸ ਮਾਨ ਦੀ ਹਿਮਾਇਤ ਹੋ ਬਾਅਦ ਆਪਣੇ ਸੋਸ਼ਲ ਮੀਡੀਆ […]

balwant-singh-rajoana

ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਤੇ ਉੱਘਾ ਸਵਾਗਤ: ਗਿਆਨੀ ਹਰਪ੍ਰੀਤ ਸਿੰਘ

ਕੇਂਦਰ ਸਰਕਾਰ ਨੇ ਸਿੱਖ ਜਥੇ ਬੰਦੀਆਂ ਦੇ ਨਾਲ-ਨਾਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਦਾ ਫੈਸਲਾ ਲਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਉੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ […]

nankana sahib nagar kirtan

ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਲਈ ਰਵਾਨਾ, ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ

1. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ। 2. ਉਧਰ ਭਾਰਤ ਵਾਲੇ ਪਾਸੇ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ ਹੋਇਆ ਹੈ। 3. ਯਾਦ ਰਹੇ ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ […]

hemkunt sahib

ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਕੀਤੀ ਜਾਵੇਗੀ

ਕੇਦਾਰਨਾਥ ਧਾਮ ਦੀ ਯਾਤਰਾ ਕਰਨ ਦੀ ਇੱਛਾ ਰੱਖਣ ਵਾਲਿਆਂ ਲਈ ਵੱਡੀ ਫ਼ਬਰ ਹੈ ਕਿ ਇਸ ਸਾਲ ਕੇਦਾਰਨਾਥ ਦੇ ਕਿਵਾੜ ਨੌਂ ਮਈ ਤੋਂ ਖੁਲ੍ਹ ਰਹੇ ਹਨ। ਇਸ ਦੇ ਨਾਲ ਹੀ ਗੰਗੋਤਰੀ ਅਤੇ ਜਮਨੋਤਰੀ ਧਾਮ ਦੇ ਲਈ ਕਿਵਾੜ ਸੱਤ ਮਈ ਅਤੇ ਬਦਰੀਨਾਥ ਦੇ ਕਿਵਾੜ 10 ਮਈ ਤੋਂ ਕੋਲ੍ਹੇ ਜਾ ਰਹੇ ਹਨ। ਸੋਮਵਾਰ ਨੂੰ ਓਂਕੇਸ਼ਵਰ ਮੰਦਰ ‘ਚ ਜੋਤਿਸ਼ […]