Sarabjeet Singh

ਸਿੱਖ ਡਰਾਈਵਰ ਸਰਬਜੀਤ ਸਿੰਘ ਦਾ ਕੇਸ ਪੁੱਜਾ ਹਾਈਕੋਰਟ, ਦਿੱਲੀ ਪੁਲਿਸ ਨੂੰ ਦਿੱਤੇ ਗਏ ਸਖ਼ਤ ਨੋਟਿਸ

ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਰਬਜੀਤ ਸਿੰਘ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਸਖ਼ਤ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਕ ਹਫਤੇ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਦੀ ਮੰਗ ਕੀਤੀ ਹੈ। ਇਸ ਮਾਮਲੇ […]

Sarbjeet Singh

ਪੁਲਿਸ ਦੀ ਕੁੱਟਮਾਰ ਤੋਂ ਬਾਅਦ ਕੈਪਟਨ ਨੇ ਫੋਨ ਤੇ ਪੁੱਛਿਆ ਸਿੱਖ ਡਰਾਈਵਰ ਦਾ ਹਾਲ

ਦਿੱਲੀ ਦੇ ਮੁਖਰਜੀ ਨਗਰ ‘ਚ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ। ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਸਿੱਖ ਡਰਾਈਵਰ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਪੁੱਛਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ […]