Kartarpur Sahib

ਕਰਤਾਰਪੁਰ ਸਾਹਿਬ ਲਾਂਘਾ ਕੱਲ ਤੋਂ ਫਿਰ ਖੁੱਲ੍ਹੇਗਾ, ਸਿੱਖ ਸ਼ਰਧਾਲੂਆਂ ਚ’ ਭਾਰੀ ਉਤਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ – ਪਾਕਿਸਤਾਨ ਵਿੱਚ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲਾ ਰਸਤਾ -ਭਲਕੇ ਮੁੜ ਖੋਲ੍ਹਿਆ ਜਾਵੇਗਾ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ, ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਵਿੱਚ ਉਤਸਾਹ ਹੋਵੇਗਾ। ਕੇਂਦਰ ਨੇ ਇੱਕ ਸਾਲ ਤੋਂ ਵੱਧ […]

Bir Khalsa Group

ਖਾਲਸੇ ਦੇ ਜੌਹਰ ਨੇ ਪਾਈ ਅਮਰੀਕੀਆਂ ਦੇ ਦਿਲਾਂ ਵਿਚ ਧੱਕ , ਤੁਸੀਂ ਵੀ ਇਹ ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ

ਬੀਰ ਖਾਲਸਾ ਨੇ ਰਿਐਲਿਟੀ ਸ਼ੋਅ ‘America’s Got Talent‘ ਵਿਚ ਬਾ-ਕਮਾਲ ਪ੍ਰਦਰਸ਼ਨੀ ਕਰਦਿਆਂ ਤੇ ਖ਼ਤਰਨਾਕ ਕਰਤੱਬ ਕਰਕੇ ਅਮਰੀਕੀਆਂ ਦੇ ਦਿਲਾਂ ਵਿਚ ਧੱਕ ਪਾ ਦਿੱਤੀ। ਬੀਰ ਖਾਲਸਾ ਦੇ ਇਸ ਗਰੁੱਪ ਵਿੱਚ ਜਗਦੀਪ ਸਿੰਘ ਤੇ ਕਵਲਜੀਤ ਸਿੰਘ ਨੇ ਭਾਗ ਲਿਆ। ਸਭ ਤੋਂ ਪਹਿਲਾਂ ਇਹ ਦੱਸ ਦਈਏ ਕਿ ਜਗਦੀਪ ਸਿੰਘ ਇੱਕ ਪੁਲਿਸ ਮੁਲਜ਼ਾਮ ਹਨ। ਉਹਨਾਂ ਦੁਆਰਾ ਕੀਤੇ ਗਏ ਇਸ […]

sikh banned for air journey

ਕੈਨੇਡਾ ਸਰਕਾਰ ਨੇ ਤਿੰਨ ਸਿੱਖਾਂ ਦੀ ਹਵਾਈ ਯਾਤਰਾ ਤੇ ਲਾਈ ਰੋਕ

ਚੰਡੀਗੜ੍ਹ : ਕੈਨੇਡਾ ਸਰਕਾਰ ਵੱਲੋਂ 3 ਸਿੱਖਾਂ ਦੀ ਹਵਾਈ ਯਾਤਰਾ ਤੇ ਰੋਕ ਲਗਾਈ ਗਈ ਹੈ। ਇਨ੍ਹਾਂ 3 ਸਿੱਖਾਂ ਦੇ ਨਾਂ ਸੁਰੱਖਿਅਤ ਟਰੈਵਲ ਕਾਨੂੰਨ ਤਹਿਤ ਕੈਨੇਡੀਅਨ ਨੋ ਫਲਾਈ ਸੂਚੀ ਵਿੱਚ ਪਾ ਦਿੱਤੇ ਗਏ ਹਨ। ਪਰਵਕਾਰ ਸਿੰਘ ਦੁਲਾਈ, ਭਗਤ ਸਿੰਘ ਬਰਾੜ ਤੇ ਇੱਕ ਹੋਰ ਸਿੱਖ ਦਾ ਨਾਂ ਇਸ ਲਿਸਟ ‘ਚ ਸ਼ਾਮਲ ਹੈ। ਇਨ੍ਹਾਂ ਤਿੰਨਾਂ ਨੂੰ ਪਾਬੰਦੀ ਦੇ […]

Canada golden temple exhibition

ਕੈਨੇਡਾ ਦੇ ਸਿੱਖਾਂ ਲਈ ਖੁਸ਼ਖਬਰੀ, ਇਸ ਅਨੋਖੇ ਤਰੀਕੇ ਨਾਲ ਕਰ ਸਕਣਗੇ ਦਰਬਾਰ ਸਾਹਿਬ ਦੇ ਦਰਸ਼ਨ

ਅੰਮ੍ਰਿਤਸਰ ‘ਚ ਸਥਿਤ ਦਰਬਾਰ ਸਾਹਿਬ ਜਿੱਥੇ ਸਿੱਖ ਧਰਮ ਲਈ ਪਵਿੱਤਰ ਸਥਾਨ ਹੈ, ਉੱਥੇ ਗੋਲਡਨ ਟੈਂਪਲ ਦੁਨੀਆ ਦੇ ਮਹਾਨ ਅਜੂਬਿਆਂ ‘ਚੋਂ ਇੱਕ ਹੈ। ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਤੇ ਹੋਰ ਧਰਮ ਦੇ ਲੋਕਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਇੰਨੇ ਸੌਖੇ ਨਹੀਂ ਹੁੰਦੇ। ਇਸ ਲਈ ਕੈਨੇਡਾ ‘ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ […]

sri akal takht sahib

ਇਨ੍ਹਾਂ ਨੂੰ ਛੱਡ ਕੇ ਹਰ ਕੋਈ ਕਰ ਸਕਦੈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ, ਪੜ੍ਹੋ ਖਬਰ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਕੋਈ ਵੀ ਅਰਦਾਸ ਕਰਵਾ ਸਕਦਾ ਹੈ, ਬਸ਼ਰਤੇ ਸ਼ਰਧਾਲੂ ਪਤਿਤ ਜਾਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸਿੱਖ ਨਾ ਹੋਵੇ। ਅਕਾਲ ਤਖ਼ਤ ਸਾਹਿਬ ਦੇ ਬਾਹਰ ਹੁਣ ਨਵਾਂ ਸੂਚਨਾ ਬੋਰਡ ਲੱਗਾ ਹੈ ਜਿਸ ਮੁਤਾਬਕ ਹੁਣ ਸ੍ਰੀ ਅਕਾਲ ਤਖ਼ਤ ’ਤੇ ਕੋਈ ਵੀ ਗ਼ੈਰ ਸਿੱਖ ਅਰਦਾਸ ਕਰਵਾ ਸਕੇਗਾ। ਨਵੇਂ ਬੋਰਡ ‘ਤੇ ਸਿੱਖ ਰਹਿਤ ਮਰਿਆਦਾ ਦੇ […]

sgpc delhi chief manjinder singh sirsa

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੋਂ ਮਾਈਕ ਖੋਹਣ ‘ਤੇ ਸਮਾਗਮ ‘ਚ ਹੰਗਾਮਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਖਿਲਾਫ ਦਿੱਲੀ ਵਿੱਚ ਵੀ ਕਾਫੀ ਰੋਸ ਹੈ। ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲੋਂ ਮਾਈਕ ਖੋਹ ਲਿਆ। ਇਸ ਕਰਕੇ ਸਮਾਗਮ ਵਿੱਚ ਕਾਫੀ ਹੰਗਾਮਾ ਹੋ ਗਿਆ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ […]

hushiar singh dies in pakistan

ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਭਾਰਤ ਤੋਂ ਸਿੱਖ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ ਵਜੋਂ ਹੋਈ ਹੈ। 71 ਸਾਲਾ ਹੁਸ਼ਿਆਰ ਸਿੰਘ ਪਿੰਡ ਹਥਣ ਨਜਦੀਕ ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਸਨ। ਜਥੇ ਸਮੇਤ ਹੁਸ਼ਿਆਰ ਸਿੰਘ ਜਦ 13 ਅਪ੍ਰੈਲ […]

839 members jatha

SGPC ਵਲੋਂ 839 ਸਿੱਖ ਸ਼ਰਧਾਲੂਆਂ ਦਾ ਜੱਥਾ ਹੋਇਆ ਪਾਕਿਸਤਾਨ ਰਵਾਨਾ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਤੇ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਜਥਾ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ। ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ […]

ਨਨਕਾਣਾ ਤੇ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨੇ ਸਮੁੱਚੇ ਸਿੱਖ ਭਾਈਚਾਰੇ ਤੋਂ ਮੰਗੀ ਮਦਦ

ਪਾਕਿਸਤਾਨ ਸਰਕਾਰ ਨੇ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਅਤੇ ਨਨਕਾਣਾ ਸਾਹਿਬ ਲਈ ਸ਼ੁਰੂ ਹੋਏ ਵਿਸ਼ੇਸ਼ ਕਾਰਜਾਂ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਇਹ ਪ੍ਰਗਟਾਵਾ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਕੀਤਾ ਹੈ। ਇਹ ਵੀ ਪੜ੍ਹੋ : ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਦੀ ਫੁਰਤੀ ਤੋਂ ਵੇਖ […]