black-list-of-sikhs

ਮੋਦੀ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੋਦੀ ਸਰਕਾਰ ਨੇ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੋਦੀ ਸਰਕਾਰ ਨੇ ਸਿੱਖਾਂ ਦੀ ਇਸ ਕਾਲੀ ਸੂਚੀ ਵਿੱਚੋਂ 312 ਸਿੱਖਾਂ ਦੇ ਨਾਂ ਹਟਾ ਦਿੱਤੇ ਗਏ ਹਨ। ਮੋਦੀ ਸਰਕਾਰ ਨੇ ਕਾਲੀ ਸੂਚੀ ਦੇ ਪੜਚੋਲ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਕੀਤੀ। ਉਸ ਰਿਪੋਰਟ ਤੋਂ ਬਾਅਦ […]

90 percent work of kartarpur corridor completed by pakistan

ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਪਾਕਸਤਾਨ ਵਲੋਂ ਤਾਜ਼ਾ ਤਸਵੀਰਾਂ ਪ੍ਰਾਪਤ ਹੋਈਆਂ ਇਸ ਵਿੱਚ ਇਹ ਦੇਖਣ ਨੂੰ ਕਿ ਕਰਤਾਰਪੁਰ ਗਲਿਆਰੇ ਦੀ ਉਸਾਰੀ ਕਾਫੀ ਪੱਧਰ ਤੇ ਚੱਲ ਰਹੀ ਹੈ। ਕਰਤਾਰਪੁਰ ਗਲਿਆਰੇ ਤੋਂ ਇਲਾਵਾ […]

Shri Guru Harkrishan Sahib

ਨਿਊਯਾਰਕ ਵਿੱਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਨਿਊਯਾਰਕ ਵਿੱਚ ਹਰ ਸਾਲ ਦੀ ਤਰਾਂ ਇਸ ਸਾਲ ਵੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਗੁਰਦਵਾਰਾ ਸਿੱਖ ਕਲਚਰ ਸੁਸਾਇਟੀ ਰਿਚਮੰਡ ਹਿੱਲ, ਨਿਊਯਾਰਕ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਗੁਰਦਵਾਰਾ ਸਾਹਿਬ ਦੇ ਹੈੱਡ […]

Miri-Piri

ਸ਼੍ਰੀ ਅਕਾਲ ਤਖਤ ਸਾਹਿਬ ਨੇ ‘ਦਾਸਤਾਨ-ਏ-ਮੀਰੀ ਪੀਰੀ’ ਕੀਤਾ ਵਿਰੋਧ

ਅੰਮ੍ਰਿਤਸਰ: ਸਿੱਖ ਧਾਰਮ ਤੇ ਇਤਿਹਾਸ ਨਾਲ ਸਬੰਧਤ ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਵਿਵਾਦਾਂ ਵਿੱਚ ਘਿਰ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਬਾਰੇ ਸ਼ਿਕਾਇਤਾਂ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉੱਚ ਪੱਧਰੀ ਕਮੇਟੀ ਬਣਾ ਕੇ ਇਸ ਦੀ ਘੋਖ ਕੀਤੀ ਜਾਵੇ। ਉਨ੍ਹਾਂ ਫਿਲਮਸਾਜ਼ਾਂ ਨੂੰ ਕਮੇਟੀ ਦੀ ਰਿਪੋਰਟ […]