Guru Hargobind Sahib Ji

ਸਿੱਖਾਂ ਵਿਚ ਨਿਰਸਵਾਰਥਤਾ ਦਾ ਪ੍ਰਤੀਕ ਹੈ ‘ਬੰਦੀਛੋੜ ਦਿਵਸ’

ਸਿੱਖਾਂ ਲਈ ਬੰਦੀਛੋੜ ਦਿਵਸ ਦੀ ਕਹਾਣੀ ਆਜ਼ਾਦੀ ਲਈ ਸਿੱਖ ਸੰਘਰਸ਼ ਦੀ ਕਹਾਣੀ ਹੈ ਅਤੇ ਨਿਰਸਵਾਰਥਤਾ ਦਾ ਸੁਨੇਹਾ ਹੈ। ਇਹ ਰੱਬ ਵਿੱਚ ਅਟੁੱਟ ਵਿਸ਼ਵਾਸ ਦਾ ਦਿਨ ਹੈ। ਸਿੱਖ ਨਾ ਸਿਰਫ਼ ਗੁਰੂ ਹਰਗੋਬਿੰਦ ਜੀ ਦੀ ਰਿਹਾਈ ਦਾ ਜਸ਼ਨ ਮਨਾਉਂਦੇ ਹਨ, ਸਗੋਂ ਭਾਰਤ ਦੇ ਉਸ ਸਮੇਂ ਦੇ ਮੁਗਲ ਸ਼ਾਸਕ ਜਹਾਂਗੀਰ ਦੁਆਰਾ ਜੇਲ੍ਹ ਵਿੱਚ ਬੰਦ 52 ਹੋਰ ਰਾਜਿਆਂ ਦੀ […]

shri-guru-arjan-dev-ji-martyrdom

ਸ਼ਹੀਦਾਂ ਦੇ ਸਰਤਾਜ ਪੰਚਮ ਪਾਤਿਸ਼ਾਹ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ

ਸ਼ਾਂਤੀ ਦੇ ਪੁੰਜ ,ਨਿਮਰ ਸੁਭਾਅ ਦੇ ਮਾਲਕ,ਅਤੇ ਬਾਣੀ ਦੇ ਬੋਹਿਥੁ ਸ੍ਰੀ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਨੂੰ ਸ਼ਹੀਦਾਂ ਦੇ ਸਰਤਾਜ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ । ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਨੂੰ ਸ੍ਰੀ ਗੁਰੂ ਰਾਮਦਾਸ ਜੀ ਅਤੇ ਮਾਤਾ ਬੀਬੀ ਭਾਨੀ ਜੀ ਦੇ ਘਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਇਆ। ਗੁਰੂ […]

nagar-kirtan-in-italy

ਇਟਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਇਟਲੀ ਵਿੱਚ ਸਥਿਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ 1 ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਉੱਥੋਂ ਦੀਆਂ ਸੰਗਤਾਂ ਨੇ ਵਧ ਚੜ ਕੇ ਹਿੱਸਾ ਲਿਆ। ਉਂਝ ਜੇ ਦੇਖਿਆ ਜਾਵੇ ਤਾਂ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਲਗਾਤਾਰ […]

sri-guru-nanak-dev-ji-gurprab-washington-dc

ਵਾਸ਼ਿੰਗਟਨ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ

ਦੁਨੀਆਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦਾ 550ਵਾਂ ਗੁਰਪੁਰਬ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ.ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਬਹੁਤ ਹੀ ਸ਼ਰਧਾ ਪੂਰਵਕ ਇੱਕ ਓਂਕਾਰ ਸੰਸਥਾ ਦੇ ਬੈਨਰ ਹੇਠ ਮੈਟਰੋਪੁਲਿਟਨ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ। ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ […]

90 percent work of kartarpur corridor completed by pakistan

ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਪਾਕਸਤਾਨ ਵਲੋਂ ਤਾਜ਼ਾ ਤਸਵੀਰਾਂ ਪ੍ਰਾਪਤ ਹੋਈਆਂ ਇਸ ਵਿੱਚ ਇਹ ਦੇਖਣ ਨੂੰ ਕਿ ਕਰਤਾਰਪੁਰ ਗਲਿਆਰੇ ਦੀ ਉਸਾਰੀ ਕਾਫੀ ਪੱਧਰ ਤੇ ਚੱਲ ਰਹੀ ਹੈ। ਕਰਤਾਰਪੁਰ ਗਲਿਆਰੇ ਤੋਂ ਇਲਾਵਾ […]

Shri Guru Harkrishan Sahib

ਨਿਊਯਾਰਕ ਵਿੱਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਨਿਊਯਾਰਕ ਵਿੱਚ ਹਰ ਸਾਲ ਦੀ ਤਰਾਂ ਇਸ ਸਾਲ ਵੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਗੁਰਦਵਾਰਾ ਸਿੱਖ ਕਲਚਰ ਸੁਸਾਇਟੀ ਰਿਚਮੰਡ ਹਿੱਲ, ਨਿਊਯਾਰਕ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਗੁਰਦਵਾਰਾ ਸਾਹਿਬ ਦੇ ਹੈੱਡ […]

Sikh Boy

ਬਰਗਾੜੀ ਵਿੱਚ ਸਿੱਖ ਨੌਜਵਾਨ ਤੇ ਚਲਾਈਆਂ ਗੋਲੀਆਂ

ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ। ਮਾਮਲਾ ਜ਼ਿਲ੍ਹਾ ਫਰੀਦਕੋਟ ਦੇ ਬਰਗਾੜੀ ਦਾ ਹੈ ਜਿਥੇ ਇੱਕ ਸਿੱਖ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਿੱਖ ਨੌਜਵਾਨ ਪ੍ਰਿਤਪਾਲ ਸਿੰਘ ਆਪਣੀ ਗੱਡੀ ਵਿੱਚ ਸਵਾਰ ਸੀ। […]